Punjab News : ਪੰਜਾਬ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਹੈ ਸੁਚੇਤ : ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ 

By : BALJINDERK

Published : Jul 10, 2025, 2:00 pm IST
Updated : Jul 10, 2025, 2:00 pm IST
SHARE ARTICLE
ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ 
ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ 

Punjab News : ਕਿਹਾ - ਬੇਅਦਬੀ ਦੇ ਦੋਸ਼ੀਆਂ ਨੂੰ ਮਿਲਣੀ ਚਾਹੀਦੀ ਹੈ ਮਿਸਾਲੀ ਸਜ਼ਾ

Punjab News in Punjabi : ਵਿਧਾਨ ਸਭਾ ਪਹੁੰਚਣ ’ਤੇ ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ  ਕਿ ਬਹੁਤ ਪੁਰਾਣੇ ਸਮੇਂ ਤੋਂ ਬੇਅਦਬੀਆਂ ਹੁੰਦੀਆਂ ਆ ਰਹੀਆਂ ਹਨ।  ਉਨ੍ਹਾਂ ਕਿਹਾ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ।  ਜੌੜਾਮਾਜਰਾ ਨੇ ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ।  ਪੰਜਾਬ ’ਚ ਹੋ ਰਹੀਆਂ ਬੇਅਦਬੀਆਂ ’ਤੇ ਚੰਗੀ ਸਜ਼ਾ ਹੋਣੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਚੱਲ ਰਹੇ ਮਾਮਲੇ ਹੁਣ ਹੱਲ ਹੋਣਗੇ ।  

(For more news apart from  Punjab government is fully aware incidents  sacrilege: Former Cabinet Minister Chetan Singh Jauramajra News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement