ਭਾਰਤ-ਪਾਕਿਸਤਾਨ ਸਰਹੱਦ ਤੋਂ BSF ਦੇ ਜਵਾਨਾਂ ਨੇ ਦੋ ਪਾਕਿਸਤਾਨੀ ਨਾਗਰਿਕ ਕੀਤੇ ਕਾਬੂ 
Published : Aug 10, 2022, 4:59 pm IST
Updated : Aug 10, 2022, 4:59 pm IST
SHARE ARTICLE
 BSF jawans arrested two Pakistani nationals from India-Pakistan border
BSF jawans arrested two Pakistani nationals from India-Pakistan border

ਇਨ੍ਹਾਂ ਦੀ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਪਾਕਿਸਤਾਨੀ ਕਰੰਸੀ ਦੇ 500 ਰੁਪਏ, ਦੋ ਸ਼ਨਾਖਤੀ ਕਾਰਡ, ਤੰਬਾਕੂ ਦਾ ਇੱਕ ਪੈਕੇਟ ਅਤੇ ਦੋ ਮੋਬਾਇਲ ਫੋਨ ਵੀ ਮਿਲੇ ਹਨ।

 

ਡੇਰਾ ਬਾਬਾ ਨਾਨਕ - ਅੱਜ ਸਵੇਰੇ 11 ਵਜੇ ਦੇ ਕਰੀਬ ਭਾਰਤ ਪਾਕਿਸਤਾਨ ਸਰਹੱਦ ਤੇ ਡੇਰਾ ਬਾਬਾ ਨਾਨਕ ਪੋਸਟ ਨੇੜੇ ਬੀਐਸਐਫ ਦੀ 10 ਬਟਾਲੀਅਨ ਨੇ 2 ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤੀ ਸੀਮਾ ਵਿਚ ਦਾਖ਼ਲ ਹੋਣ ਤੇ ਗ੍ਰਿਫ਼ਤਾਰ ਕੀਤਾ ਹੈ ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਦੋਵਾਂ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

 File Photo  

ਇਨ੍ਹਾਂ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਿਸ਼ਨ ਮਸੀਹ ਪੁੱਤਰ ਸਾਲਿਮ ਮਸੀਹ ਵਾਸੀ ਪਿੰਡ ਭੋਲਾ ਬਾਜਵਾ ਜ਼ਿਲ੍ਹਾ ਨਾਰੋਵਾਲ ਪਾਕਿਸਤਾਨ ਅਤੇ ਰਬੀਜ਼ ਮਸੀਹ ਪੁੱਤਰ ਸਾਜਿਦ ਮਸੀਹ ਵਾਸੀ ਭੋਲਾ ਬਾਜਵਾ ਜ਼ਿਲ੍ਹਾ ਨਾਰੋਵਾਲ ਪਕਿਸਤਾਨ ਵਜੋਂ ਹੋਈ ਹੈ। ਇਨ੍ਹਾਂ ਦੀ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਪਾਕਿਸਤਾਨੀ ਕਰੰਸੀ ਦੇ 500 ਰੁਪਏ, ਦੋ ਸ਼ਨਾਖਤੀ ਕਾਰਡ, ਤੰਬਾਕੂ ਦਾ ਇੱਕ ਪੈਕੇਟ ਅਤੇ ਦੋ ਮੋਬਾਇਲ ਫੋਨ ਵੀ ਮਿਲੇ ਹਨ।

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement