ਪੰਜਾਬ 'ਚ ਕੋਰੋਨਾ ਮਹਾਂਮਾਰੀ ਨੇ ਇਕ ਦਿਨ ਦੌਰਾਨ 71 ਲੋਕਾਂ ਦੀ ਜਾਨ ਲਈ
Published : Sep 10, 2020, 12:40 am IST
Updated : Sep 10, 2020, 12:40 am IST
SHARE ARTICLE
image
image

ਪੰਜਾਬ 'ਚ ਕੋਰੋਨਾ ਮਹਾਂਮਾਰੀ ਨੇ ਇਕ ਦਿਨ ਦੌਰਾਨ 71 ਲੋਕਾਂ ਦੀ ਜਾਨ ਲਈ

ਚੰਡੀਗੜ੍ਹ, 9 ਸਤੰਬਰ, (ਨੀਲ ਭਾਲਿੰਦਰ ਸਿੰਘ) : ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਇਕ ਦਿਨ 'ਚ  71 ਹੋਰ ਮੌਤਾਂ ਹੋ ਗਈਆਂ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਹੁਣ ਤਕ  ਕੁਲ ਗਿਣਤੀ 2061 ਹੋ ਗਈ ਹੈ। ਸਿਹਤ ਵਿਭਾਗ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਅੱਜ ਕੋਰੋਨਾ ਵਾਇਰਸ ਦ 2137 ਹੋਰ  ਨਵੇਂ ਕੇਸ ਸਾਹਮਣੇ ਆਏ ਹਨ ਜਿਸ ਨਾਲ ਹੁਣ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 69684 ਹੋ ਗਈ ਹੈ। ਇਨ੍ਹਾਂ 'ਚ 17065 ਲੋਕ ਐਕਟਿਵ ਮਰੀਜ਼ ਹਨ। ਬੁੱਧਵਾਰ ਨੂੰ ਨਵੇਂ ਮਰੀਜ਼ ਸਾਹਮਣੇ ਆਏ ਕੇਸਾਂ  ਵਿਚੋਂ ਸੱਭ ਤੋਂ ਵੱਧ 319 ਮਰੀਜ਼ ਮੁਹਾਲੀ ਤੋਂ ਸਾਹਮਣ ਆਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ 'ਚ 311, ਲੁਧਿਆਣਾ 240, ਜਲੰਧਰ 210, ਪਟਿਆਲਾ 159, ਗੁਰਦਾਸਪੁਰ 173 ਅਤ ਬਠਿੰਡਾ 'ਚ 130 ਨਵੇਂ ਮਰੀਜ਼ ਸਾਹਮਣ ਆਏ ਹਨ।
imageimage

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement