ਕੋਰੋਨਾ ਮਹਾਂਮਾਰੀ ਦੌਰਾਨ ਦੇਸ਼ ਵਿਚ ਮੰਦਵਾੜੇ ਤੋਂ ਸਿਰਫ਼ ਖੇਤੀਬਾੜੀ ਦਾ ਕਾਰੋਬਾਰ ਹੀ ਬਚਿਆ
Published : Sep 10, 2020, 12:36 am IST
Updated : Sep 10, 2020, 12:36 am IST
SHARE ARTICLE
image
image

ਕੋਰੋਨਾ ਮਹਾਂਮਾਰੀ ਦੌਰਾਨ ਦੇਸ਼ ਵਿਚ ਮੰਦਵਾੜੇ ਤੋਂ ਸਿਰਫ਼ ਖੇਤੀਬਾੜੀ ਦਾ ਕਾਰੋਬਾਰ ਹੀ ਬਚਿਆ

ਸੰਗਰੂਰ, 9 ਸਤੰਬਰ (ਬਲਵਿੰਦਰ ਸਿੰਘ ਭੁੱਲਰ) : ਪੰਜਾਬ ਦੀ ਬਹੁਤ ਪੁਰਾਣੀ ਕਹਾਵਤ ਮੁਤਾਬਕ ਇਹ ਲੰਮਾ ਸਮੇ ਤੋਂ ਕਿਹਾ ਜਾਂਦਾ ਰਿਹਾ ਹੈ ਕਿ 'ਉਤਮ ਖੇਤੀ, ਮੱਧਮ ਵਪਾਰ ਤੇ ਨਖਿੱਧ ਚਾਕਰੀ' ਇਸ ਦਾ ਸਾਫ਼ ਅਤੇ ਸਪਸ਼ਟ ਅਰਥ ਇਹ ਸੀ ਕਿ ਪੰਜਾਬ ਅੰਦਰ ਖੇਤੀਬਾੜੀ ਦਾ ਧੰਦਾ ਸੱਭ ਤੋਂ ਵਧੀਆ, ਵਪਾਰ ਦਰਮਿਆਨਾ ਅਤੇ ਨੌਕਰੀ ਨੂੰ ਗੁਲਾਮੀ ਸਮਝਿਆ ਜਾਂਦਾ ਰਿਹਾ ਸੀ ਪਰ ਸਮੇਂ ਦੇ ਕਰਵਟ ਬਦਲਣ ਨਾਲ 21ਵੀਂ ਸਦੀ ਦੌਰਾਨ ਨੌਕਰੀ ਸੱਭ ਤੋਂ ਵਧੀਆ, ਵਪਾਰ ਦਰਮਿਆਨਾ ਅਤੇ ਖੇਤੀਬਾੜੀ ਸੱਭ ਤੋਂ ਹੇਠਲੇ ਪੱਧਰ 'ਤੇ ਖਿਸਕ ਗਈ।  ਪਰ ਦੇਸ਼ ਅੰਦਰ ਮਾਰਚ 2020 ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਪੱਧਰ ਦੇ ਕੋਰੋਨਾ ਮਹਾਂਮਾਰੀ ਸੰਕਟ ਦੇ ਕਰਫ਼ਿਊ ਅਤੇ ਤਾਲਾਬੰਦੀ ਨੇ ਦੇਸ਼ ਦੇ ਅਰਥਚਾਰੇ ਦੀਆਂ ਚੂਲਾਂ ਬੁਰੀ ਤਰ੍ਹਾਂ ਢਿੱਲੀਆਂ ਕਰ ਦਿਤੀਆਂ ਹਨ ਜਿਸ ਦੇ ਚਲਦਿਆਂ ਪਹਿਲੀ ਤਿਮਾਹੀ ਦੌਰਾਨ ਘਰੇਲੁ ਪੈਦਾਵਾਰ (ਜੀਡੀਪੀ) ਵਿਚ 23.9 ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਭਾਰਤੀ ਅਰਥਚਾਰੇ ਦੇ ਮਨਫੀ ਰਹਿਣ ਦਾ ਅਨੁਮਾਨ ਹੈ ਕਿਉਂਕਿ ਲਾਕਡਾਊਨ ਦੌਰਾਨ ਵਿੱਤੀ ਗਤੀਵਿਧੀਆਂ ਬੁਰੀ ਤਰ੍ਹਾਂ ਪ੍ਰਭਾਵਤ ਹੋਈਆਂ ਹਨ। ਕੋਵਿਡ-19 ਤਾਲਾਬੰਦੀ ਦੌਰਾਨ ਦੁਨੀਆਂ ਦੇ ਸੱਭ ਤੋਂ ਬੁਰੀ ਤਰਾਂ੍ਹ
 

imageimageਵਪਾਰ ਬੁਰੀ ਤਰਾਂ੍ਹ ਪ੍ਰਭਾਵਤ ਹੋਇਆ ਅਤੇ 14 ਕਰੋੜ ਲੋਕਾਂ ਦੀਆਂ ਗਈਆਂ ਨੌਕਰੀਆਂ
 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement