ਹਰਿਆਣਾ ਦੇ ਸਿਖਿਆ ਮੰਤਰੀ ਨੂੰ ਹੋਇਆ ਕੋਰੋਨਾ
Published : Sep 10, 2020, 12:35 am IST
Updated : Sep 10, 2020, 12:35 am IST
SHARE ARTICLE
image
image

ਹਰਿਆਣਾ ਦੇ ਸਿਖਿਆ ਮੰਤਰੀ ਨੂੰ ਹੋਇਆ ਕੋਰੋਨਾ

ਚੰਡੀਗੜ੍ਹ, 9 ਸਤੰਬਰ : ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਬੁੱਧਵਾਰ ਨੂੰ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਨਾਲ ਪਾਜੀਟਵ ਹਨ। ਉਨ੍ਹਾਂ ਕਿਹਾ ਕਿ ਮੇਰੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਏਕਾਂਤਵਾਸ 'ਚ ਰਹਿਣ ਤੇ ਅਪਣੀ-ਅਪਣੀ ਕੋਵਿਡ ਜਾਂਚ ਕਰਵਾਉਣ। ਉਨ੍ਹਾਂ ਨੇ ਟਵੀਟ ਕੀਤਾ,''ਕੁੱਝ ਲੱਛਣਾਂ ਤੋਂ ਬਾਅਦ ਮੈਂ ਕੋਵਿਡ-19 ਜਾਂਚ ਕਰਵਾਈ, ਜਿਸ 'ਚ ਵਾਇਰਸ ਦੀ ਪੁਸ਼ਟੀ ਹੋਈ। ਮੈਂ, ਮੇਰੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਏਕਾਂਤਵਾਸ 'ਚ ਰਹਿਣ ਅਤੇ ਅਪਣੀ-ਅਪਣੀ ਕੋਵਿਡ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ।'' ਮੰਤਰੀ ਨੇ ਸਹਿਯੋਗੀ ਨੇ ਕਿਹਾ ਕਿ ਕੰਵਰ ਪਾਲ ਦੀ ਜਾਂਚ ਰੀਪੋਰਟ 'ਚ ਬੁੱਧਵਾਰ ਸਵੇਰੇ ਕੋਵਿਡ-19 ਦੀ ਪੁਸ਼ਟੀ ਹੋਈ। ਉਹ ਫਿਲਹਾਲ ਚੰਡੀimageimageਗੜ੍ਹ 'ਚ ਹਨ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਮੰਤਰੀ ਦੇ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ।

SHARE ARTICLE

ਏਜੰਸੀ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement