ਸੀਨੀਅਰ ਭਾਜਪਾ ਆਗੂ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼
Published : Sep 10, 2021, 11:51 am IST
Updated : Sep 10, 2021, 12:00 pm IST
SHARE ARTICLE
 (Atmaram Tomar Dead)
(Atmaram Tomar Dead)

ਗਲੇ ਵਿੱਚ ਬੰਨਿਆ ਮਿਲਿਆ ਤੌਲੀਆ

 

ਬਾਗਪਤ: ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲੇ ਦੇ ਰਹਿਣ ਵਾਲੇ ਭਾਜਪਾ ਨੇਤਾ ਅਤੇ ਸਾਬਕਾ ਰਾਜ ਮੰਤਰੀ ਡਾ: ਆਤਮਰਾਮ ਤੋਮਰ (Atmaram Tomar Dead) ਦੀ ਵੀਰਵਾਰ ਦੇਰ ਰਾਤ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਉਹਨਾਂ ਦੇ ਗਲੇ ਵਿੱਚ ਤੌਲੀਆ ਬੰਨਿਆ  ਹੋਇਆ ਮਿਲਿਆ। ਮੁੱਢਲੀ ਜਾਂਚ ਤੋਂ ਪਾਇਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਹੱਤਿਆ ਹੋਈ ਹੈ। ਇੰਨਾ ਹੀ ਨਹੀਂ ਉਹਨਾਂ ਦੀ ਸਕਾਰਪੀਓ ਕਾਰ ਵੀ ਗਾਇਬ ਹੈ।

 ਹੋਰ ਵੀ ਪੜ੍ਹੋ:  ਕਰਨਾਲ: 3 ਦਿਨਾਂ ਬਾਅਦ ਸ਼ੁਰੂ ਹੋਈ ਇੰਟਰਨੈੱਟ ਸੇਵਾ, 60 ਕਰੋੜ ਦੇ ਕਾਰੋਬਾਰ ’ਤੇ ਪਿਆ ਪ੍ਰਭਾਵ

 (Atmaram Tomar Dead) (Atmaram Tomar Dead)

 

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ 'ਤੇ ਇਲਾਕੇ 'ਚ ਸਨਸਨੀ ਫੈਲ ਗਈ, ਜਦਕਿ ਪੁਲਿਸ ਪ੍ਰਸ਼ਾਸਨ 'ਚ ਵੀ ਹਲਚਲ ਮਚ ਗਈ। ਸੂਚਨਾ ਮਿਲਣ 'ਤੇ ਐਸਪੀ, ਏਐਸਪੀ ਅਤੇ ਉੱਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਆਤਮਰਾਮ (Atmaram Tomar Dead)  ਨੇ ਵਿਧਾਨ ਸਭਾ ਚੋਣਾਂ ਲੜੀਆਂ ਸਨ।

No (Atmaram Tomar Dead)

 

ਛਪਰੌਲੀ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਭਾਜਪਾ ਆਗੂ ਡਾ: ਆਤਮਰਾਮ ਤੋਮਰ (Atmaram Tomar Dead)  ਪੁੱਤਰ ਮਰਹੂਮ ਭਰਤ ਸਿੰਘ ਤੋਮਰ (75), ਬਿਜਰੌਲ ਪਿੰਡ ਦੇ ਵਸਨੀਕ ਸਨ। ਇਸ ਸਮੇਂ ਉਹ ਸ਼ਹਿਰ ਦੇ ਬਿਜਰੌਲ ਰੋਡ 'ਤੇ ਰਹਿ ਰਹੇ ਸਨ। 

 ਹੋਰ ਵੀ ਪੜ੍ਹੋ: ਗਰਭਵਤੀ ਔਰਤ ਦੀ ਸ਼ੱਕੀ ਹਲਾਤਾਂ 'ਚ ਹੋਈ ਮੌਤ, 10 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement