
ਉਮਰ ਅਬਦੁੱਲਾ ਨੇ ਦੁੱਖ ਪ੍ਰਗਟਾਇਆ
ਤਿ੍ਲੋਚਨ ਸਿੰਘ ਦੀ ਮੌਤ ਤੋਂ ਬਾਅਦ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁਲ ਨੇ ਟਵੀਟ ਕਰ ਕੇ ਦੁੱਖ ਪ੍ਰਗਟ ਕੀਤਾ ਹੈ | ਉਮਰ ਲਿਖਦੇ ਹਨ, Tਮੈਂ ਅਪਣੇ ਸਹਿਯੋਗੀ ਅਤੇ ਸਾਬਕਾ ਐਮਐਲਸੀ ਟੀਐਸ ਵਜ਼ੀਰ ਦੀ ਮੌਤ ਦੀ ਖ਼ਬਰ ਤੋਂ ਹੈਰਾਨ ਹਾਂ | ਕੁੱਝ ਦਿਨ ਪਹਿਲਾਂ, ਜੰਮੂ ਵਿਚ ਇਕੱਠੇ ਬੈਠੇ ਕੇ ਗੱਲਬਾਤ ਕੀਤੀ ਸੀ ਅਤੇ ਇਹ ਨਹੀਂ ਸੋਚਿਆ ਸੀ ਕਿ ਇਹ ਸਾਡੀ ਆਖ਼ਰੀ ਮੁਲਾਕਾਤ ਹੋਵੇਗੀ | ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ |U