ਨਸ਼ਾ ਰੋਕੂ ਕਮੇਟੀ ਦੇ ਮੈਂਬਰ 'ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ, ਇਲਾਜ ਦੌਰਾਨ ਹੋਈ ਮੌਤ
Published : Sep 10, 2023, 11:40 am IST
Updated : Sep 10, 2023, 11:40 am IST
SHARE ARTICLE
Jasvir Singh
Jasvir Singh

ਮੌਕੇ ਉੱਤੇ ਹਲਕਾ ਵਿਧਾਇਕ ਬਲਕਾਰ ਸਿੱਧੂ ਵੀ ਪਹੁੰਚੇ

ਬਠਿੰਡਾ - ਸਥਾਨਕ ਸ਼ਹਿਰ ਦੇ ਹਲਕਾ ਰਾਮਪੁਰਾ ਫੂਲ ਵਿਚ ਨਸ਼ਾ ਰੋਕੂ ਕਮੇਟੀ ਦੇ ਮੈਂਬਰ 'ਤੇ ਦੋ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ ਜਿਸ ਦੌਰਾਨ ਕਮੇਟੀ ਦਾ ਮੈਂਬਰ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ  ਇਲਾਜ ਦੌਰਾਨ ਉਸ ਦੀ ਮੌਤ ਹੋ ਹਈ। ਜਾਣਕਾਰੀ ਅਨੁਸਾਰ ਮ੍ਰਿਤਰ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ। 

ਦਰਅਸਲ ਇਹ ਮਾਮਲਾ ਲੱਖਾਂ ਸਿਧਾਣਾ ਦੇ ਪਿੰਡ ਸਿਧਾਨਾ ਦਾ ਹੈ ਜਿੱਥੇ ਦੋ ਮੋਟਰਸਾਈਕਲ ਸਵਾਰਾਂ ਨੇ ਨਸ਼ਾ ਰੋਕੂ ਕਮੇਟੀ ਦੇ ਮੈਂਬਰ ਜਸਵੀਰ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ। ਹਸਪਤਾਲ ਵਿਚ ਇਲਾਜ ਦੌਰਾਨ ਜਸਵੀਰ ਸਿੰਘ ਦੀ ਮੌਤ ਹੋ ਗਈ। ਮੌਕੇ ਉੱਤੇ ਹਲਕਾ ਵਿਧਾਇਕ ਬਲਕਾਰ ਸਿੱਧੂ ਵੀ ਪਹੁੰਚੇ।  
ਵਿਧਾਇਕ ਬਲਕਾਰ ਸਿੱਧੂ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਸ਼ਬਦਾਂ ਵਿਚ ਤਾਕੀਦ ਕਰਨ ਲਈ ਕਿਹਾ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਹੈ। 

 

Tags: #punjab

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement