ਮੂੰਹ ਢੱਕ ਕੇ ਸੜਕ 'ਤੇ ਨਿਕਲੇ ਤਾਂ ਦਰਜ ਹੋਵੇਗਾ ਕੇਸ, ਬਰਨਾਲਾ ਜ਼ਿਲ੍ਹੇ 'ਚ ਲਾਗੂ ਹੋਇਆ ਨਿਯਮ
Published : Sep 10, 2023, 11:14 am IST
Updated : Sep 10, 2023, 11:14 am IST
SHARE ARTICLE
File Photo
File Photo

ਹੁਕਮਾਂ ਦੀ ਉਲੰਘਣਾ 'ਤੇ ਦਰਜ ਹੋਵੇਗਾ ਕੇਸ

ਬਰਨਾਲਾ - ਜ਼ਿਲ੍ਹੇ 'ਚ ਜੇਕਰ ਤੁਸੀਂ ਕੱਪੜੇ ਨਾਲ ਮੂੰਹ ਢੱਕ ਕੇ ਸੜਕਾਂ 'ਤੇ ਨਿਕਲਦੇ ਹੋ ਤਾਂ ਤੁਹਾਡੇ ਖਿਲਾਫ਼ ਮਾਮਲਾ ਦਰਜ ਹੋ ਸਕਦਾ ਹੈ। ਇਹ ਹੁਕਮ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਜਾਰੀ ਕੀਤੇ ਗਏ ਹਨ। ਬਰਨਾਲਾ ਦੀ ਡੀਸੀ ਨੇ ਆਪਣੇ ਹੁਕਮਾਂ ਵਿਚ ਕਿਹਾ ਹੈ ਕਿ ਜ਼ਿਲ੍ਹੇ ਵਿਚ ਨੌਜਵਾਨ ਆਮ ਤੌਰ ’ਤੇ ਮਾਸਕ ਜਾਂ ਕੱਪੜੇ ਨਾਲ ਮੂੰਹ ਢੱਕ ਕੇ ਸੜਕਾਂ ’ਤੇ ਘੁੰਮਦੇ ਹਨ ਜਾਂ ਵਾਹਨ ਚਲਾਉਂਦੇ ਹਨ। ਅਜਿਹੇ 'ਚ ਕੁਝ ਬਦਮਾਸ਼ ਮੂੰਹ ਢੱਕ ਕੇ ਅਪਰਾਧ ਕਰਦੇ ਹਨ ਅਤੇ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਿਲ ਹੋ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਨੂੰ ਧਿਆਨ ਵਿਚ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ। ਕੋਈ ਵੀ ਵਿਅਕਤੀ ਜੋ ਪੈਦਲ ਚੱਲਦਾ ਹੈ ਜਾਂ ਮੂੰਹ ਢੱਕ ਕੇ ਦੋਪਹੀਆ ਵਾਹਨ ਜਾਂ ਚਾਰ ਪਹੀਆ ਵਾਹਨ ਚਲਾਉਂਦਾ ਹੈ, ਉਸ ਵਿਰੁੱਧ ਧਾਰਾ 144 ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਡੀਸੀ ਨੇ ਕਿਹਾ ਕਿ ਇਹ ਹੁਕਮ ਉਨ੍ਹਾਂ ਲੋਕਾਂ 'ਤੇ ਲਾਗੂ ਨਹੀਂ ਹੋਣਗੇ ਜੋ ਕਿਸੇ ਬਿਮਾਰੀ ਕਾਰਨ ਮੂੰਹ ਢੱਕ ਕੇ ਚੱਲਦੇ ਹਨ। ਪੁਲਿਸ ਨੂੰ ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ।

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement