Hoshiarpur Bus Accident News: ਪੈਨਸ਼ਨ ਲੈਣ ਲਈ ਜਾ ਰਹੇ ਮਾਂ, ਪੁੱਤ ਤੇ ਪਿਓ ਨੂੰ ਬੱਸ ਨੇ ਕੁਚਲਿਆ, ਪਿਓ ਦੀ ਹੋਈ ਮੌਤ
Published : Sep 10, 2024, 10:50 am IST
Updated : Sep 10, 2024, 10:50 am IST
SHARE ARTICLE
Hoshiarpur Bus Accident News
Hoshiarpur Bus Accident News

Hoshiarpur Bus Accident News: ਮਾਂ, ਪੁੱਤ ਦੀ ਹਾਲਤ ਗੰਭੀਰ

Hoshiarpur Bus Accident News: ਹੁਸ਼ਿਆਰਪੁਰ ਦੇ ਦਸੂਹਾ 'ਚ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਅੱਡਾ ਗਰਨਾ ਸਾਹਿਬ ਨੂੰ ਪੈਦਲ ਜਾ ਰਹੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਇੱਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਪੈਨਸ਼ਨ ਲੈਣ ਜਾ ਰਹੇ ਮਾਂ, ਪੁੱਤ ਤੇ ਪਿਤਾ ਨੂੰ ਗਰਨਾ ਸਾਹਿਬ ਨੇੜੇ ਤਿੰਨਾਂ ਨੂੰ ਇੱਕ ਪ੍ਰਾਈਵੇਟ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸੇ 'ਚ ਵਿਅਕਤੀ ਸ਼ਾਮਲਾਲ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਅਤੇ ਪੁੱਤਰ ਸੁਖਵਿੰਦਰ ਸਿੰਘ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement