ਪਿਓ ਸਮੇਤ ਤਿੰਨੋਂ ਬੱਚਿਆਂ ਦਾ ਇੱਕ ਹੀ ਚਿਖਾ 'ਤੇ ਹੋਇਆ ਅੰਤਿਮ ਸੰਸਕਾਰ
Published : Oct 10, 2020, 7:08 pm IST
Updated : Oct 10, 2020, 7:08 pm IST
SHARE ARTICLE
 committed suicide
 committed suicide

ਭਰਾ ਜੱਗਾ ਸਿੰਘ ਨੇ ਦਿੱਤੀ ਚਿਖਾ ਨੂੰ ਅੱਗ

ਬਠਿੰਡਾ: ਪਿੰਡ ਹਮੀਰਗੜ ਵਿਖੇ ਵੀਰਵਾਰ ਨੂੰ 3 ਮਾਸੂਮ ਬੱਚਿਆਂ ਨੂੰ ਗਲਾ ਕੁੱਟ ਕੇ ਮਾਰਨ ਤੋਂ ਬਾਅਦ ਆਤਮ ਹੱਤਿਆ ਕਰਨ ਵਾਲੇ  ਪਿਤਾ ਅਤੇ ਉਸਦੇ ਤਿੰਨਾਂ ਜਵਾਕਾਂ ਦਾ ਸ਼ਾਮ  ਨੂੰ ਪਿੰਡ ਦੇ ਹੀ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕੀਤਾ ਗਿਆ।

23-year-old farmer committed suicide committed suicide

ਇਸ ਘਟਨਾ ਨਾਲ ਪੂਰੇ ਪਿੰਡ ਵਿੱਚ  ਸੋਗ ਦੀ ਲਹਿਰ ਹੈ। ਅੱਜ ਜਦੋਂ ਇਹਨਾਂ ਚਾਰਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਤਾਂ ਹਰ ਇੱਕ ਦੀ ਅੱਖ ਵਿੱਚ ਪਾਣੀ ਸੀ।   
ਦੱਸਿਆ ਜਾ ਰਿਹਾ ਹੈ 

2 months 100 farmers and workers suicidesuicide

ਕਿ ਮ੍ਰਿਤਕ ਨੌਜਵਾਨ ਬੇਅੰਤ ਸਿੰਘ (35), ਪ੍ਰਭਜੋਤ ਸਿੰਘ (5) ਖੁਸ਼ਪ੍ਰੀਤ ਕੌਰ (3) ਸੁਖਪ੍ਰੀਤ ਕੌਰ (1) ਦਾ  ਇੱਕ ਹੀ ਚਿਖਾ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਮ੍ਰਿਤਕ ਬੇਅੰਤ ਸਿੰਘ ਦੇ ਭਰਾ ਜੱਗਾ ਸਿੰਘ ਨੇ ਚਿਖਾ ਨੂੰ ਅੱਗ ਦਿੱਤੀ।

ਦੱਸ ਦੇਈਏ ਕਿ ਮ੍ਰਿਤਕ ਦੀ ਪਤਨੀ ਦੀ ਇੱਕ ਮਹੀਨੇ ਪਹਿਲਾਂ  ਮੌਤ ਹੋ ਗਈ ਸੀ। ਜਿਸ ਨੂੰ ਉਹ ਬਹੁਤ ਪਿਆਰ ਕਰਦਾ ਸੀ ਅਤੇ ਰਿਸ਼ਤੇਦਾਰਾਂ ਨਾਲ ਨਾਰਾਜ਼ ਸੀ। 

Location: India, Punjab

SHARE ARTICLE

ਏਜੰਸੀ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement