NCRB ਦੀ ਰਿਪੋਰਟ-ਨਸ਼ੇ ਸਬੰਧੀ ਕੇਸਾਂ ਦੇ ਮਾਮਲੇ 'ਚ ਪੰਜਾਬ ਦੂਜੇ ਨੰਬਰ ਤੇ
Published : Oct 10, 2020, 2:55 pm IST
Updated : Oct 10, 2020, 2:55 pm IST
SHARE ARTICLE
drug related cases
drug related cases

ਦੇਸ਼ ਵਿੱਚ 38.5 ਪ੍ਰਤੀ ਲੱਖ NDPS ਅਪਰਾਧ ਦੀ ਦਰ ਪੰਜਾਬ 'ਚ ਹੈ। ਪਿਛਲੇ ਸਾਲ ਪੰਜਾਬ 'ਚ 11,536 NDPS ਦੇ ਮਾਮਲੇ ਦਰਜ ਕੀਤੇ ਗਏ ਸੀ।

ਚੰਡੀਗੜ੍ਹ:  ਪੰਜਾਬ 'ਚ ਆਏ ਦਿਨ ਨਸ਼ਿਆਂ ਨਾਲ ਜੁੜੇ ਵੇਖਣ ਨੂੰ ਮਿਲਦੇ ਹਨ। ਜਿਸ ਦੇ ਤਹਿਤ NCRB ਨੇ ਇਕ ਰਿਪੋਰਟ ਪੇਸ਼ ਕੀਤੀ ਹੈ। ਇਸ ਦੇ ਚਲਦੇ ਪੰਜਾਬ ਦੇਸ਼ 'ਚ  Narcotic Drugs and Psychotropic Substances (NDPS) ਅਪਰਾਧਾਂ ਦੇ ਮਾਮਲੇ 'ਚ ਦੂਜੇ ਨੰਬਰ ਤੇ ਹੈ। ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਨਸ਼ਾ ਤਸਕਰਾਂ ਦੇ ਖਿਲਾਫ ਹੈ ਤੇ ਦੂਜੇ ਪਾਸੇ NCRB ਦੇ ਇਹ ਅੰਕੜੇ ਹੈਰਾਨ ਕਰਨ ਵਾਲੇ ਹਨ। 

ਤਾਜ਼ਾ ਜਾਣਕਾਰੀ ਮੁਤਾਬਿਕ ਪੰਜਾਬ ਦੇਸ਼ 'ਚ Narcotic Drugs and Psychotropic Substances (NDPS) ਅਪਰਾਧਾਂ ਦੇ ਮਾਮਲੇ 'ਚ ਦੂਜੇ ਨੰਬਰ ਤੇ ਹੈ। ਇਹ ਜਾਣਕਾਰੀ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਨੇ ਸਾਂਝਾ ਕੀਤੀ ਹੈ। ਗੌਰਤਲਬ ਹੈ ਕਿ ਦੇਸ਼ ਵਿੱਚ 38.5 ਪ੍ਰਤੀ ਲੱਖ NDPS ਅਪਰਾਧ ਦੀ ਦਰ ਪੰਜਾਬ 'ਚ ਹੈ। ਪਿਛਲੇ ਸਾਲ ਪੰਜਾਬ 'ਚ 11,536 NDPS ਦੇ ਮਾਮਲੇ ਦਰਜ ਕੀਤੇ ਗਏ ਸੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement