ਹਾਈ ਕੋਰਟ ਨੇ ਹਵਾਰਾ ਵਿਰੁਧ ਵਿਚਾਰ ਅਧੀਨ ਕੇਸਾਂ ਦੀ ਨਵੀਂ ਸੂਚੀ ਤਿਆਰ ਕਰਨ ਲਈ ਕਿਹਾ
Published : Oct 10, 2020, 1:52 am IST
Updated : Oct 10, 2020, 1:52 am IST
SHARE ARTICLE
image
image

ਹਾਈ ਕੋਰਟ ਨੇ ਹਵਾਰਾ ਵਿਰੁਧ ਵਿਚਾਰ ਅਧੀਨ ਕੇਸਾਂ ਦੀ ਨਵੀਂ ਸੂਚੀ ਤਿਆਰ ਕਰਨ ਲਈ ਕਿਹਾ

ਨਵੀਂ ਦਿੱਲੀ, 9 ਅਕਤੂਬਰ : ਦਿੱਲੀ ਹਾਈ ਕੋਰਟ ਨੇ ਸ਼ੁਕਰਵਾਰ ਨੂੰ ਜੇਲ ਵਿਭਾਗ ਨੂੰ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਵਿਚਾਰ ਅਧੀਨ ਕੇਸਾਂ ਦੀ ਅਪਡੇਟ ਕੀਤੀ ਸੂਚੀ ਤਿਆਰ ਕਰਨ ਲਈ ਕਿਹਾ ਹੈ। ਹਵਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੀ ਸਾਜਿਸ਼ ਰਚਣ ਲਈ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਹਵਾਰਾ ਨੇ ਹਾਈ ਕੋਰਟ ਦਾ ਰੁਖ਼ ਕਰ ਜੇਲ ਦੇ ਰੀਕਾਰਡ 'ਚ ਉਸ ਦੇ ਮਾਮਲੇ ਦੇ ਵੇਰਵਿਆਂ ਨੂੰ ਅਪਡੇਟ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਸੀ। ਉਸ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਅਸਮਰਥਾ ਉਸ ਨੂੰ ਪੈਰੋਲ, ਫਰਲੋ ਵਰਗੇ ਕਾਨੂੰਨੀ ਅਧਿਕਾਰਾਂ ਦੀ ਵਰਤੋਂ ਕਰਨ ਤੋਂ ਰੋਕ ਰਹੀ ਹੈ। ਜੇਲ ਵਿਭਾਗ ਦੀ ਨੁਮਾਇੰਦਗੀ ਕਰਦਿਆਂ ਦਿੱਲੀ ਸਰਕਾਰ ਦੇ ਸਥਾਈ ਵਕੀਲ  ਰਾਹੁਲ ਮਿਹਰਾ ਨੇ ਜਸਟਿਸ ਏ ਜੇ ਭੰਭਾਨੀ ਨੂੰ ਦਸਿਆ ਕਿ ਦਿੱਲੀ ਦੀਆਂ ਜੇਲਾਂ 'ਚ ਉਪਲਬਧ ਜਾਣਕਾਰੀ ਅਨੁਸਾਰ ਹਵਾਰਾ ਖ਼ਿਲਾਫ਼ 37 ਕੇਸ ਵਿਚਾਰ ਅਧੀਨ ਹਨ। ਮਿਹਰਾ ਨੇ ਵਕੀਲ ਚੈਤਨਿਆ ਗੋਸਾਈ ਦੇ ਨਾਲ
imageimage

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement