ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੁਲਾਇਮ ਸਿੰਘ ਯਾਦਵ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
Published : Oct 10, 2022, 12:03 pm IST
Updated : Oct 10, 2022, 12:03 pm IST
SHARE ARTICLE
photo
photo

ਵਿਛੜੀ ਰੂਹ ਦੀ ਆਤਮ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮਾਜਵਾਦੀ ਪਾਰਟੀ ਦੇ ਬਾਨੀ ਅਤੇ ਉੱਤਰਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਅੱਜ ਸਵੇਰੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ।

ਸੰਧਵਾਂ ਨੇ ਕਿਹਾ ਕਿ ਮੁਲਾਇਮ ਸਿੰਘ ਯਾਦਵ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ ਜਿਨਾਂ ਨੇ ਸਮਾਜਵਾਦੀ ਵਿਚਾਰਧਾਰਾ ਨੂੰ ਅੱਗੇ ਤੋਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਈ। ਉਨਾਂ ਕਿਹਾ ਕਿ ਸ੍ਰੀ ਯਾਦਵ ਨੇ ਦੱਬੇ-ਕੁਚਲੇ ਲੋਕਾਂ ਦੇ ਹੱਕਾਂ-ਹਿੱਤਾਂ ਦੀ ਰਾਖੀ ਲਈ ਆਪਣਾ ਸਮੁੱਚਾ ਜੀਵਨ ਲਾਇਆ ਅਤੇ ਭਰਤ ਦੀ ਰਾਜਨੀਤੀ ’ਤੇ ਇੱਕ ਵੱਖਰੀ ਛਾਪ ਛੱਡੀ। ਸੰਧਵਾਂ ਨੇ ਯਾਦਵ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਆਤਮ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement