Punjab Holidays News: ਪੰਜਾਬ ਵਿੱਚ ਇਕੱਠੇ ਕਈ ਛੁੱਟੀਆਂ, ਸਕੂਲ ਅਤੇ ਦਫ਼ਤਰ ਬੰਦ ਰਹਿਣਗੇ
Published : Oct 10, 2024, 10:25 am IST
Updated : Oct 10, 2024, 10:25 am IST
SHARE ARTICLE
Punjab Holidays News in punjabi
Punjab Holidays News in punjabi

Punjab Holidays News: ਮਹਾਰਿਸ਼ੀ ਵਾਲਮੀਕਿ ਜੈਅੰਤੀ ਮੱਦੇਨਜ਼ਰ ਲਿਆ ਫ਼ੈਸਲਾ

Punjab Holidays News in punjabi: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ, ਸੂਬੇ ਵਿਚ ਕਈ ਛੁੱਟੀਆਂ ਇੱਕੋ ਸਮੇਂ ਆਉਣ ਵਾਲੀਆਂ ਹਨ। ਜੀ ਹਾਂ, ਅਕਤੂਬਰ ਦਾ ਮਹੀਨਾ ਤਿਉਹਾਰਾਂ ਨਾਲ ਭਰਿਆ ਹੁੰਦਾ ਹੈ। ਇਸ ਮਹੀਨੇ ਵਿੱਚ ਪ੍ਰਮੁੱਖ ਤਿਉਹਾਰ ਸ਼ਾਮਲ ਹਨ, ਜਿਨ੍ਹਾਂ ਵਿੱਚ ਨਵਰਾਤਰੀ, ਦੁਰਗਾ ਪੂਜਾ, ਕਰਵਾ ਚੌਥ, ਦੁਸਹਿਰਾ, ਮਹਾਪੁਰਖਾਂ ਦਾ ਜਨਮ ਦਿਨ ਅਤੇ ਅੰਤ ਵਿੱਚ ਦੀਵਾਲੀ ਸ਼ਾਮਲ ਹਨ। ਅਜਿਹੇ 'ਚ ਸਰਕਾਰੀ ਦਫਤਰਾਂ, ਬੈਂਕਾਂ ਅਤੇ ਸਕੂਲਾਂ 'ਚ ਛੁੱਟੀ ਰਹੇਗੀ।

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ 15 ਅਕਤੂਬਰ ਨੂੰ ਛੁੱਟੀ ਰਹੇਗੀ। 12 ਅਕਤੂਬਰ ਨੂੰ ਦੁਸਹਿਰਾ (ਸ਼ਨੀਵਾਰ) ਅਤੇ 13 ਅਕਤੂਬਰ ਨੂੰ ਐਤਵਾਰ ਦੀ ਛੁੱਟੀ ਤੇ 15 ਅਕਤੂਬਰ ਮੰਗਲਵਾਰ ਨੂੰ ਚੋਣਾਂ ਹੋਣ ਕਾਰਨ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। 17 ਤਰੀਕ ਨੂੰ ਵੀ ਮਹਾਰਿਸ਼ੀ ਵਾਲਮੀਕਿ ਜੈਅੰਤੀ 'ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਜਿਹੇ ਵਿਚ ਜੇਕਰ ਤੁਸੀਂ 14 ਅਕਤੂਬਰ ਤੇ 16 ਅਕਤੂਬਰ ਦੀ ਛੁੱਟੀ ਲੈ ਲੈਂਦੇ ਹੋ ਤਾਂ ਤੁਸੀਂ 1 ਹਫ਼ਤੇ ਲਈ ਕਿਤੇ ਘੁੰਮਣ ਦਾ ਪ੍ਰੋਗਰਾਮ ਬਣਾ ਸਕਦੇ ਹੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement