ਸਤਿੰਦਰ ਪਾਲ ਸਿੰਘ ਗਿੱਲ ਪੰਜਾਬ ਜੈਨਕੋ ਦੇ ਚੇਅਰਮੈਨ ਨਿਯੁਕਤ
Published : Nov 10, 2020, 7:23 pm IST
Updated : Nov 10, 2020, 7:23 pm IST
SHARE ARTICLE
 Satinder Pal Singh Gill
Satinder Pal Singh Gill

ਊਰਜਾ ਸ੍ਰੋਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ

ਚੰਡੀਗੜ੍ਹ:ਪੰਜਾਬ ਸਰਕਾਰ ਨੇ ਸਤਿੰਦਰ ਪਾਲ ਸਿੰਘ ਗਿੱਲ ਨੂੰ ਪੰਜਾਬ ਜੈਨਕੋ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਸਰਕਾਰੀ ਬੁਲਾਰੇ ਅਨੁਸਾਰ ਨਵੀਂ ਤੇ ਨਵਿਆਉਣ ਊਰਜਾ ਸ੍ਰੋਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ੍ਰੀ ਗਿੱਲ ਦੀ ਨਿਯੁਕਤੀ ਦੀਆਂ ਸੇਵਾ ਸ਼ਰਤਾਂ ਵਿੱਤ ਵਿਭਾਗ ਦੇ ਡਾਇਰੈਕਟੋਰੇਟ ਆਫ ਪੰਜਾਬ ਐਂਟਰਪ੍ਰਾਇਜਜ਼ ਐਂਡ ਡਿਸਇਨਵੈਸਟਮੈਂਟ ਵੱਲੋਂ ਸਮੇਂ ਸਮੇਂ 'ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਅਨੁਸਾਰ ਹੋਣਗੀਆਂ।

PICPICਸਤਿੰਦਰ ਪਾਲ ਸਿੰਘ ਗਿੱਲ ਜੋ ਲੁਧਿਆਣਾ ਦੇ ਰਹਿਣ ਵਾਲੇ ਹਨ,ਸਾਬਕਾ ਮੰਤਰੀ ਜਗਦੇਵ ਸਿੰਘ ਤਾਜਪੁਰੀ ਦੇ ਪੁੱਤਰ ਹਨ। ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ ਹਨ। ਸ੍ਰੀ ਗਿੱਲ ਦੁੱਧ ਉਤਪਾਦਕ ਸਹਿਕਾਰੀ ਸੁਸਾਇਟੀ ਤਾਜਪੁਰ ਦੇ ਪ੍ਰਧਾਨ ਅਤੇ ਰੋਲਰਜ਼ ਫਲੋਰ ਮਿੱਲਜ਼ ਐਸੋਸੀਏਸ਼ਨ ਆਫ ਪੰਜਾਬ ਦੇ ਮੀਤ ਪ੍ਰਧਾਨ ਵੀ ਰਹੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement