
ਕੱਲ੍ਹ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਅਤੇ ਆਖਰੀ ਦਿਨ ਹੋਵੇਗਾ, ਜਿਸ ਕਾਰਨ ਇਹ ਮੀਟਿੰਗ ਹੋ ਰਹੀ ਹੈ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਸ ਦੌਰਾਨ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ, ਬੀ.ਐਸ.ਐਫ (BSF) ਦੇ ਅਧਿਕਾਰ ਖੇਤਰ ਅਤੇ ਖੇਤੀਬਾੜੀ ਸਬੰਧੀ ਕਾਨੂੰਨਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਦੱਸ ਦੇਈਏ ਕਿ ਕੱਲ੍ਹ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਅਤੇ ਆਖਰੀ ਦਿਨ ਹੋਵੇਗਾ, ਜਿਸ ਕਾਰਨ ਇਹ ਮੀਟਿੰਗ ਹੋ ਰਹੀ ਹੈ।
PUNJAB CABINET