ਮੋਹਿੰਦਰ ਸਿੰਘ ਕੇਪੀ ਨੂੰ ਮਿਲਿਆ ਕੈਬਨਿਟ ਮੰਤਰੀ ਦਾ ਅਹੁਦਾ
Published : Nov 10, 2021, 8:49 am IST
Updated : Nov 10, 2021, 8:52 am IST
SHARE ARTICLE
Mohinder Singh Kaypee
Mohinder Singh Kaypee

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਕਾਂਗਰਸੀ ਆਗੂ ਮੋਹਿੰਦਰ ਸਿੰਘ ਕੇ.ਪੀ. ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿਤਾ ਹੈ।

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਕਾਂਗਰਸੀ ਆਗੂ ਮੋਹਿੰਦਰ ਸਿੰਘ ਕੇ.ਪੀ. ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿਤਾ ਹੈ।

notification notification

ਦੱਸ ਦੇਈਏ ਕਿ ਇਸ ਸਮੇਂ ਮੋਹਿੰਦਰ ਕੇਪੀ ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ ਦੇ ਚੇਅਰਮੈਨ ਹਨ। ਇਸ ਬਾਬਤ ਪੰਜਾਬ ਸਰਕਾਰ ਵਲੋਂ ਇਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement