ਬੀਬੀ ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਾਧਾ
Published : Dec 10, 2020, 7:59 am IST
Updated : Dec 10, 2020, 7:59 am IST
SHARE ARTICLE
Bibi Jagir Kaur
Bibi Jagir Kaur

5 ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਵੀ ਐਲਾਨ ਕਰ ਦਿਤਾ।

ਚੰਡੀਗੜ੍ਹ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਇਸਤਰੀ ਵਿੰਗ ਨਾਲ ਜੁੜੀਆਂ ਹੋਰ ਸੀਨੀਅਰ ਬੀਬੀਆਂ ਨੂੰ ਜਥੇਬੰਦਕ ਢਾਂਚੇ ਵਿਚ ਅਤੇ 5 ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਵੀ ਐਲਾਨ ਕਰ ਦਿਤਾ।

SGPCSGPC

ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਤੋਂ ਜਾਰੀ ਸੂਚੀ ਅਨੁਸਾਰ ਜਿਨ੍ਹਾਂ ਬੀਬੀਆਂ ਨੂੰ ਜਥੇਬੰਦਕ ਸਕੱਤਰ ਬਣਾਇਆ ਗਿਆ ਹੈ। ਉਨ੍ਹਾਂ ਵਿਚ ਬੀਬੀ ਨਵਦੀਪ ਕੌਰ ਸੰਧੂ ਸ਼੍ਰੀ ਮੁਕਤਸਰ ਸਾਹਿਬ, ਬੀਬੀ ਨਿਰਮਲ ਕੌਰ ਸੇਖੋਂ ਚੰਡੀਗੜ੍ਹ ਅਤੇ ਬੀਬੀ ਹਰਭਜਨ ਕੌਰ ਪਟਿਆਲਾ  ਦੇ ਨਾਮ ਸ਼ਾਮਲ ਹਨ।

Bibi Jagir KaurBibi Jagir Kaur

ਇਸੇ ਤਰ੍ਹਾਂ ਬੀਬੀ ਹਰਜੀਤ ਕੌਰ ਹਰਿਆਉੂ, ਬੀਬੀ ਪਵਨਦੀਪ ਕੌਰ ਗਿੱਲ ਲੁਧਿਆਣਾ, ਬੀਬੀ ਸੁਰਜੀਤ ਕੌਰ ਲੁਧਿਆਣਾ, ਦਵਿੰਦਰ ਕੌਰ ਗਿੱਲ ਬਟਾਲਾ, ਬੀਬੀ ਦਰਸ਼ਨ ਕੌਰ ਬਰਾੜ ਮੋਗਾ ਅਤੇ ਬੀਬੀ ਮਹਿੰਦਰ ਕੌਰ ਪਟਿਆਲਾ ਨੂੰ ਸਕੱਤਰ ਬਣਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement