
ਅਪਣੇ ਜ਼ਿਲ੍ਹੇ ਵਿਚ ਹੀ ਨਸ਼ਾ ਤਸਕਰੀ ਰੋਕਣ ਵਿਚ ਨਾਕਾਮ ਮੁੱਖ ਮੰਤਰੀ
ਚੰਡੀਗੜ੍ਹ, 9 ਦਸੰਬਰ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ ਨੇ ਦੋਸ਼ ਲਗਾਇਆ ਹੈ ਰਾਤ ਰਾਜਪੁਰਾ ਤੋਂ ਫਿਰ ਇਕ ਨਕਲੀ ਸ਼ਰਾਬ ਦੀ ਫ਼ੈਕਟਰੀ ਫੜੀ ਗਈ ਹੈ, ਇਸ ਦੇ ਦੋਸ਼ੀ ਦੀਪੇਸ਼ ਕੁਮਾਰ ਗਰੋਵਰ ਅਤੇ ਕਾਰਜ ਸਿੰਘ ਜੋ ਗ੍ਰਿਫ਼ਤਾਰ ਕੀਤੇ ਗਏ ਹਨ। ਦੋਨੇਂ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ, ਘਨੌਰ ਦੇ ਵਿਧਾਇਕ ਮਦਨਲਾਲ ਅਤੇ ਐਮਪੀ ਪ੍ਰਨੀਤ ਕੌਰ ਦੇ ਨਜ਼ਦੀਕੀ ਹਨ। ਲਾਕਡਾਊਨ ਦੌਰਾਨ ਵੀ ਰਾਜਪੁਰਾ ਤੋਂ ਨਕਲੀ ਸ਼ਰਾਬ ਦੀimageਆ ਫ਼ੈਕਟਰੀਆ ਫੜੀਆਂ ਸਨ ਜਿਸ ਵਿਚ ਵੀ ਦੀਪੇਸ਼ ਗਰੋਵਰ ਦਾ