ਉਨ੍ਹਾਂ ਨੇ ਅਕਾਲੀ ਦਲ ਛੱਡਣ ਦਾ ਵੀ ਐਲਾਨ ਕਰ ਦਿੱਤਾ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਅਨੀਸ਼ ਸਿਡਾਨਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀ ਦਲ ਛੱਡਣ ਦਾ ਵੀ ਐਲਾਨ ਕਰ ਦਿੱਤਾ ਹੈ।

ਏਜੰਸੀ