ਜਾਣੋਂ ਕਿਉਂ ਸੁਨੀਲ ਜਾਖੜ ਨੇ ਸੁਖਬੀਰ ਬਾਦਲ ਤੋਂ ਮੁਆਫੀ ਮੰਗਣ ਦੀ ਗੱਲ ਕਹੀ 
Published : Jan 11, 2019, 11:49 am IST
Updated : Jan 11, 2019, 11:49 am IST
SHARE ARTICLE
ਸੁਨੀਲ ਜਾਖੜ ਅਤੇ ਸੁਖਬੀਰ ਬਾਦਲ
ਸੁਨੀਲ ਜਾਖੜ ਅਤੇ ਸੁਖਬੀਰ ਬਾਦਲ

ਸੁਖਬੀਰ ਬਾਦਲ ਜੀ ਦੱਸ ਦੇਣ ਕਿ 10 ਸਾਲ ਵਿਚ ਉਨ੍ਹਾਂ ਨੇ ਕਿਹੜੇ ਕਿਸਾਨ ਦਾ ਕਰਜਾ ਮੁਆਫ ਕੀਤਾ ਹੈ ਤਾਂ ਮੈਂ ਮੁਆਫੀ ਮੰਗਾਂਗਾ, ਇਹ ਕਹਿਣਾ ਹੈ ਗੁਰਦਾਸਪੁਰ ਤੋਂ...

ਚੰਡੀਗੜ੍ਹ :  ਸੁਖਬੀਰ ਬਾਦਲ ਜੀ ਦੱਸ ਦੇਣ ਕਿ 10 ਸਾਲ ਵਿਚ ਉਨ੍ਹਾਂ ਨੇ ਕਿਹੜੇ ਕਿਸਾਨ ਦਾ ਕਰਜਾ ਮੁਆਫ ਕੀਤਾ ਹੈ ਤਾਂ ਮੈਂ ਮੁਆਫੀ ਮੰਗਾਂਗਾ, ਇਹ ਕਹਿਣਾ ਹੈ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਦਾ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨੀ ਕਰਜੇ ਦਾ ਮੁੱਦਾ ਚੁੱਕਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਨਿਸ਼ਾਨਾ ਲਾਇਆ। ਜਾਖੜ ਨੇ ਕਿਹਾ ਕਿ ਅਕਾਲੀਆਂ ਨੇ ਕਿਸੇ ਕਿਸਾਨ ਦਾ ਕਰਜਾ ਮੁਆਫ ਨਹੀਂ ਕੀਤਾ।

ਸੁਖਬੀਰ ਸਿੰਘ ਬਾਦਲਸੁਖਬੀਰ ਸਿੰਘ ਬਾਦਲ

ਇਸਦੇ ਨਾਲ ਹੀ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੇ ਵਜੂਦ ਬਾਰੇ ਬੋਲਦੇ ਹੋਏ ਕਿਹਾ ਕਿ ਆਪ ਪਾਰਟੀ ਡੇਢ ਸਾਲ ਵਿਚ ਖਤਮ ਹੋ ਗਈ ਹੈ। ਇਸਤੋਂ ਇਲਾਵਾ ਸੁਨੀਲ ਜਾਖੜ ਨੇ ਐਲਾਨ ਕਰਦੇ ਹੋਏ ਕਿਹਾ ਕਿ ਆਉਣ ਵਾਲਿਆਂ ਲੋਕ ਸਭਾ ਚੋਣਾਂ ਦੇ ਵਿਚ ਗੁਰਦਾਸਪੁਰ ਹਲਕੇ ਤੋਂ ਹੀ ਚੋਣ ਲੜਨਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement