ਬਰਨਾਲਾ ਦੇ ਡਿਪਟੀ ਕਮਿਸ਼ਨਰੀ ਕੁਮਾਰ ਸੌਰਭ ਰਾਜ ਦੀ ਕੋਰੋਨਾ ਰਿਪੋਰਟ ਆਈ ਪੌਜ਼ਿਟਿਵ
Published : Jan 11, 2022, 3:35 pm IST
Updated : Jan 11, 2022, 3:35 pm IST
SHARE ARTICLE
Coronavirus
Coronavirus

ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਵੀ ਆਏ ਕੋਰੋਨਾ ਪੌਜ਼ਿਟਿਵ 

ਸੰਪਰਕ ਵਿਚ ਆਉਣ ਵਾਲਿਆਂ ਨੂੰ ਵੀ ਜਾਂਚ ਕਰਵਾਉਣ ਦੀ ਦਿਤੀ ਸਲਾਹ

ਬਰਨਾਲਾ : ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।  ਤਾਜ਼ਾ ਜਾਣਕਾਰੀ ਬਰਨਾਲਾ ਤੋਂ ਹੈ ਜਿਥੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ। ਬਰਨਾਲਾ ਦੇ ਸਿਵਲ ਸਰਜਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦੀਆਂ ਬਰਨਾਲਾ ਕੇ ਸਿਵਿਲ ਸਰਜਨ ਡਾਕਟਰ ਜਸਵੀਰ ਸਿੰਘ ਔਲਖ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੀ ਕਰੋਨਾਵਾਇਰਸ ਦੀ ਰਿਪੋਰਟ ਪੌਜ਼ਿਟਿਵ ਆਈ ਹੈ। ਇਸ ਦੇ ਨਾਲ ਹੀ ਇਟਲੀ ਤੋਂ ਆਏ ਤਿੰਨਾਂ ਲੋਕਾਂ ਦੀ ਕਰੋਨਾਵਾਰਿਪੋਰਟ ਨੈਗੇਟਿਵ ਆਈ ਹੈ।

Deputy Commissioner Barnala Deputy Commissioner Barnala

ਉਨ੍ਹਾਂ ਨੇ ਕਿਹਾ ਕਿ ਬਰਨਾਲਾ ਦੇ ਸਿਹਤ ਵਿਭਾਗ ਵਲੋਂ ਕੋਰੋਨਾ ਨਾਲ ਨਜਿੱਠਣ ਲਈ ਪੂਰੀਆਂ ਤਿਆਰੀਆਂ ਕਰ ਲਾਈਆਂ ਹਨ ਅਤੇ ਬਰਨਾਲਾ ਵਿਚ 2 ਆਕਸੀਜਨ ਪਲਾਂਟ ਚਾਲੂ ਕੀਤੇ ਗਏ ਹਨ। ਇਸ ਦੇ ਨਾਲ ਹੀ 90 ਬੈੱਡ ਦਾ ਕੋਰੋਨਾ ਵਾਰਡ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿਚ ਕੋਰੋਨਾ ਪੀੜਿਤ 95 ਲੋਕਾਂ ਨੂੰ ਘਰ ਵਿਚ ਇਕਾਂਤਵਾਸ ਕੀਤਾ ਗਿਆ। ਉਨ੍ਹਾਂ  ਕਿਹਾ ਕਿ ਕੋਰੋਨਾ ਦਾ ਇਹ ਨਵਾਂ ਰੂਪ ਓਮੀਕਰੋਨ ਡੇਲਟਾ ਇੰਨਾ ਖ਼ਤਰਨਾਕ ਨਹੀਂ ਹੈ ਪਰ ਫਿਰ ਵੀ ਲੋਕਾਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement