ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਸਿੰਘ ਨੇ ਨੇ ਦਿੱਤਾ ਅਸਤੀਫ਼ਾ 
Published : Jan 11, 2023, 6:26 pm IST
Updated : Jan 11, 2023, 6:26 pm IST
SHARE ARTICLE
 Punjab School Education Board Chairman Dr. Yograj Singh resigned
Punjab School Education Board Chairman Dr. Yograj Singh resigned

ਅਗਲੇ ਹੁਕਮਾਂ ਤੱਕ ਚੇਅਰਮੈਨ ਦੇ ਅਹੁਦੇ 'ਤੇ ਕਰਦੇ ਰਹਿਣਗੇ ਕੰਮ

 

ਮੁਹਾਲੀ  : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਡਾ. ਯੋਗਰਾਜ ਨੇ ਆਪਣਾ ਅਸਤੀਫ਼ਾ ਸਰਕਾਰ ਨੂੰ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੇ ਬੋਰਡਾਂ ਦੇ ਚੇਅਰਮੈਨ ਨੇ ਆਪਣੇ ਅਸਤੀਫ਼ੇ ਦੇ ਦਿੱਤੇ ਸਨ ਜਦਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਆਪਣੇ ਅਹੁਦੇ ਉਤੇ ਕੰਮ ਕਰ ਰਹੇ ਸਨ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨੂੰ ਕਿਹਾ ਹੈ ਕਿ ਉਹ ਅਗਲੇ ਹੁਕਮਾਂ ਤੱਕ ਚੇਅਰਮੈਨ ਵਜੋਂ ਕੰਮ ਕਰਦੇ ਰਹਿਣਗੇ।  

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement