Double murder in Mansa: ਮਾਨਸਾ ਵਿਚ ਦੋਹਰਾ ਕਤਲ; ਅਣਪਛਾਤਿਆਂ ਨੇ ਘਰ ਵਿਚ ਦਾਖਲ ਹੋ ਕੇ ਬਜ਼ੁਰਗਾਂ ’ਤੇ ਕੀਤਾ ਹਮਲਾ
Published : Jan 11, 2024, 11:01 am IST
Updated : Jan 11, 2024, 11:01 am IST
SHARE ARTICLE
Double murder in Mansa
Double murder in Mansa

ਇਹ ਦੋਵੇਂ ਬਜ਼ੁਰਗ ਗੁਆਂਢੀ ਸਨ ਅਤੇ ਰਿਸ਼ਤੇ ਵਿਚ ਦਿਉਰ ਭਰਜਾਈ ਸਨ।

Double murder in Mansa: ਜ਼ਿਲ੍ਹਾ ਮਾਨਸਾ ਦੇ ਪਿੰਡ ਅਹਿਮਦਪੁਰ ਵਿਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਥੇ ਅਣਪਛਾਤੇ ਲੋਕਾਂ ਨੇ ਘਰ ਵਿਚ ਦਾਖਲ ਹੋ ਕੇ ਇਕ ਬਜ਼ੁਰਗ ਔਰਤ ਅਤੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਕਤਲ ਕਰ ਦਿਤਾ।

ਇਹ ਦੋਵੇਂ ਬਜ਼ੁਰਗ ਗੁਆਂਢੀ ਸਨ ਅਤੇ ਰਿਸ਼ਤੇ ਵਿਚ ਦਿਉਰ ਭਰਜਾਈ ਸਨ। ਫਿਲਹਾਲ ਇਸ ਮਾਮਲੇ ’ਚ ਥਾਣਾ ਸਿਟੀ ਬੁਢਲਾਡਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿਤੀ ਹੈ।
ਇਸ ਘਟਨਾ ਤੋਂ ਬਾਅਦ ਪਿੰਡ ਚ ਦਹਿਸ਼ਤ ਦਾ ਮਾਹੌਲ ਹੈ।

ਮ੍ਰਿਤਕਾਂ ਦੀ ਪਛਾਣ ਅਨੁਸਾਰ ਜਗੀਰ ਸਿੰਘ (62) ਅਤੇ ਰਣਜੀਤ ਕੌਰ (60) ਵਜੋਂ ਹੋਈ ਹੈ। ਇਸ ਘਟਨਾ ਨੂੰ ਅੰਜਾਮ ਕਿਉਂ ਦਿਤਾ ਗਿਆ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਥਾਣਾ ਸਿਟੀ ਬੁਢਲਾਡਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

(For more Punjabi news apart from Double murder in Mansa, stay tuned to Rozana Spokesman)

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement