Bhikhi Accident News: ਮੋਟਰਸਾਈਕਲ ਤੇ ਕਾਰ ਦੀ ਆਪਸ ਵਿਚ ਹੋਈ ਟੱਕਰ, ਦੋ ਨੌਜਵਾਨਾਂ ਦੀ ਹੋਈ ਮੌਤ
Published : Jan 11, 2024, 6:00 pm IST
Updated : Jan 11, 2024, 6:00 pm IST
SHARE ARTICLE
Bhikhi Accident News
Bhikhi Accident News

Bhikhi Accident News: ਹਾਦਸੇ ਵਿਚ ਇਕ ਨੌਜਵਾਨ ਹੋਇਆ ਗੰਭੀਰ ਜ਼ਖ਼ਮੀ

Two youths died in a collision between a motorcycle and a car Bhikhi Accident News in punjabi : ਅੱਜ ਦੁਪਿਹਰ ਸੁਨਾਮ ਰੋਡ 'ਤੇ ਜੱਸੜ ਢਾਬੇ ਕੋਲ ਕਾਰ-ਮੋਟਰਸਾਇਕਲ ਦਰਮਿਆਨ ਵਾਪਰੇ ਦਰਦਨਾਕ ਹਾਦਸੇ ਵਿੱਚ 2 ਮੋਟਰ ਸਵਾਰਾਂ ਦੀ ਮੌਤ ਹੋ ਗਈ ਜਦੋਂ ਕਿ ਉਨ੍ਹਾਂ ਦਾ ਤੀਸਰਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ: Punjab News: ਮੰਤਰੀ ਡਾ.ਬਲਜੀਤ ਕੌਰ ਨੇ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ 

ਸਬ ਇੰਪੈਕਟਰ ਪਰਮਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਵਾਪਰੇ ਇਸ ਹਾਦਸੇ ਵਿੱਚ ਮੋਟਰ ਸਾਇਕਲ (ਪੀ.ਬੀ 10 ਐਚ.ਪੀ 4892), ਕਾਰ (ਡੀ.ਐਲ 9 ਸੀ.ਏ.ਕੇ 4202) ਦਰਮਿਆਨ ਟੱਕਰ ਹੋ ਗਈ। ਜਿਸ ਵਿਚ ਮੋਟਰ ਸਾਇਕਲ ਸਵਾਰ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਇੱਕ ਨੌਜਵਾਨ ਨੇ ਸਰਕਾਰੀ ਹਸਪਤਾਲ ਭੀਖੀ ਵਿਖੇ ਦਮ ਤੋੜ ਦਿਤਾ ਅਤੇ ਤੀਸਰੇ ਨੌਜਵਾਨ ਨੂੰ ਸਿਵਲ ਹਸਪਤਾਲ ਮਾਨਸਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Exclusive Interview : ਰਾਜਾ ਵੜਿੰਗ ਨੇ ਰੋਜ਼ਾਨਾ ਸਪੋਕਸਮੈਨ ਨਾਲ ਇੰਟਰਵਿਊ ਦੌਰਾਨ ਦੱਸੀ ਨਵਜੋਤ ਸਿੱਧੂ ਨਾਲ ਵਿਵਾਦ ਦੀ ਅਸਲ ਜੜ੍ਹ! 

ਮ੍ਰਿਤਕਾ ਵਿਚੋਂ ਇੱਕ ਦੀ ਪਹਿਚਾਣ ਮੋਹਿਤ ਅਰੋੜਾ ਵਾਸੀ ਸ਼ਿਮਲਾਪੁੱਰੀ ਲੁਧਿਆਣਾ ਵਜੋਂ ਹੋਈ ਹੈ ਅਤੇ ਜ਼ਖ਼ਮੀ ਨੌਜਵਾਨ ਵਿਕਰਮ ਕੁਮਾਰ ਹੈ, ਦੂਸਰੇ ਮ੍ਰਿਤਕ ਦਾ ਹਾਲੇ ਤੱਕ ਕੋਈ ਅਤਾ-ਪਤਾ ਨਹੀ ਲੱਗਾ ਕਾਰ ਚਾਲਕ ਮੌਕੇ ਤੋਂ ਭੱਜ ਗਿਆ। ਪੁਲਿਸ ਵੱਲੋਂ ਭੀਖੀ ਥਾਣੇ ਵਿਖੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

 (For more Punjabi news apart from Bhikhi Accident  News In punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement