ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੂੰ ਸਦਮਾ, ਮਾਤਾ ਦਾ ਹੋਇਆ ਦਿਹਾਂਤ
Published : Jan 11, 2025, 6:00 pm IST
Updated : Jan 11, 2025, 6:29 pm IST
SHARE ARTICLE
MP gurjeet singh aujla Mother passed away News
MP gurjeet singh aujla Mother passed away News

ਕੱਲ੍ਹ12 ਵਜੇ ਅੰਮ੍ਰਿਤਸਰ ਦੇ ਗੁਮਟਾਲਾ ਵਿਚ ਕੀਤਾ ਜਾਵੇਗਾ ਅੰਤਿਮ ਸਸਕਾਰ

 MP Gurjit Singh from Amritsar Mother passed away News: ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੂੰ ਡੂੰਘਾ ਸਦਮਾ ਲੱਗਿਆ। ਸਾਂਸਦ ਦੀ ਮਾਤਾ ਗੁਰਮੀਤ ਕੌਰ ਔਜਲਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮਾਤਾ ਨੇ 85 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।

 ਲੰਬੇ ਸਮੇਂ ਤੋਂ ਬੀਮਾਰ ਹੋਣ ਕਾਰਨ ਦਿੱਲੀ ਵਿੱਚ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਮਾਤਾ ਗੁਰਮੀਤ ਕੌਰ ਔਜਲਾ ਦਾ ਕੱਲ੍ਹ 12 ਵਜੇ ਅੰਮ੍ਰਿਤਸਰ ਦੇ ਗੁਮਟਾਲਾ  ਵਿਚ  ਅੰਤਿਮ ਸਸਕਾਰ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement