
ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀਆਂ ਜਾਣ ਵਾਲੀਆਂ ਬਦਲੀਆਂ/ਤਾਇਨਾਤੀਆਂ ਸਬੰਧੀ ਪਹਿਲਾਂ ਮਿਥੀ ਤਰੀਕ ਵਿੱਚ ਤਬਦੀਲੀ ਕਰਦਿਆਂ ਹੁਣ...
ਚੰਡੀਗੜ੍ਹ : ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀਆਂ ਜਾਣ ਵਾਲੀਆਂ ਬਦਲੀਆਂ/ਤਾਇਨਾਤੀਆਂ ਸਬੰਧੀ ਪਹਿਲਾਂ ਮਿਥੀ ਤਰੀਕ ਵਿੱਚ ਤਬਦੀਲੀ ਕਰਦਿਆਂ ਹੁਣ ਬਦਲੀਆਂ/ ਤਾਇਨਾਤੀਆਂ ਦਾ ਅਮਲ 20 ਫਰਵਰੀ ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਰਾਜ ਸਰਕਾਰ ਨੂੰ ਇਸ ਬਾਰੇ 25 ਫਰਵਰੀ ਤੱਕ ਚੋਣ ਕਮਿਸ਼ਨ ਨੂੰ ਸੂਚਿਤ ਕਰਨਾ ਹੋਵੇਗਾ।