ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤਾਂ ਸਬੰਧੀ ਚੋਣ ਪ੍ਰਚਾਰ ਕੱਲ੍ਹ ਹੋਵੇਗਾ ਸਮਾਪਤ
Published : Feb 11, 2021, 5:54 pm IST
Updated : Feb 11, 2021, 5:54 pm IST
SHARE ARTICLE
ELECTIONS
ELECTIONS

ਵੋਟਾਂ ਦੀ ਗਿਣਤੀ ਕਾਉਟਿੰਗ ਸੈਂਟਰਾਂ ਤੇ 17 ਫਰਵਰੀ, 2021 ਨੂੰ ਸਵੇਰੇ 09.00 ਵਜੇ ਸੁਰੂ ਹੋਵੇਗੀ।

ਚੰਡੀਗੜ: ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 05.00 ਵਜੇ ਸਮਾਪਤ ਹੋ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ 16 ਜਨਵਰੀ, 2021 ਨੂੰ ਐਲਾਨੇ ਗਏ ਚੋਣਾਂ ਸਬੰਧੀ ਪੋ੍ਰਗਰਾਮ ਅਨੁਸਾਰ ਚੋਣ ਪ੍ਰਚਾਰ 12 ਫਰਵਰੀ, 2021 ਨੂੰ ਸਮਾਪਤ ਹੋ ਜਾਵੇਗਾ।

ElectionElection

ਉਨਾਂ ਦੱਸਿਆ ਕਿ ਵੋਟਾਂ ਸਬੰਧੀ ਲੋੜੀਂਦੀ ਚੋਣ ਸਮੱਗਰੀ ਅਤੇ ਈ.ਵੀ.ਐਮ. ਮਸ਼ੀਨਾਂ ਦੀ ਵੰਡ 13 ਫਰਵਰੀ, 2021 ਨੂੰ ਪੋਲਿੰਗ ਪਾਰਟੀਆਂ ਨੂੰ ਕਰ ਦਿੱਤੀ ਜਾਵੇਗੀ ਜਦ ਕਿ ਵੋਟਾਂ ਪੈਣ ਦਾ ਕਾਰਜ 14 ਫਰਵਰੀ, 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤੱਕ ਹੋਵੇਗਾ। 

ਬੁਲਾਰੇ ਨੇ ਕਿਹਾ ਕਿ ਜਿਹੜੇ ਵੋਟਰ ਸ਼ਾਮ 04.00 ਵਜੇ ਤੱਕ ਬੂਥ ਵਿਚ ਦਾਖਲ ਹੋ ਜਾਣਗੇ ਉਨਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਕਾਉਟਿੰਗ ਸੈਂਟਰਾਂ ਤੇ 17 ਫਰਵਰੀ, 2021 ਨੂੰ ਸਵੇਰੇ 09.00 ਵਜੇ ਸੁਰੂ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement