ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੂਜੀ ਵਾਰ ਮੁੜ ਕਾਂਗਰਸ ਛੱਡ ਭਾਜਪਾ ਵਿਚ ਹੋਏ ਸ਼ਾਮਲ
Published : Feb 11, 2022, 7:36 pm IST
Updated : Feb 11, 2022, 7:36 pm IST
SHARE ARTICLE
Congress MLA Balwinder Singh Ladi left the Congress for the second time and joined the BJP
Congress MLA Balwinder Singh Ladi left the Congress for the second time and joined the BJP

3 ਜਨਵਰੀ ਨੂੰ ਭਾਜਪਾ ਛੱਡ ਕਾਂਗਰਸ ਵਿਚ ਹੋਏ ਸਨ ਸ਼ਾਮਲ

ਗੁਰਦਾਸਪੁਰ  : ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਅੱਜ ਮੁੜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। 3 ਜਨਵਰੀ ਨੂੰ ਲਾਡੀ ਮੁੜ ਭਾਜਪਾ ਤੋਂ ਕਾਂਗਰਸ ਵਿਚ ਆਏ ਸਨ ਤੇ ਉਹਨਾਂ ਨੇ ਵਾਪਸ ਆਉਣ ਦਾ ਕਾਰਨ ਉਸ ਸਮੇਂ ਇਹ ਦੱਸਿਆ ਸੀ ਕਿ ਮੇਰੇ ਹਲਕਾ ਦੇ ਲੋਕ ਮੈਨੂੰ ਬਹੁਤ ਪਿਆਰ ਕਰਦੇ ਹਨ ਤੇ ਇਸੇ ਲਈ ਮੇਰੇ ਭਾਜਪਾ ਵਿਚ ਜਾਣ ਤੋਂ ਬਾਅਦ ਜਦੋਂ ਇਹਨਾਂ ਨੇ ਮੇਰੇ ਨਾਲ ਫੋਨ 'ਤੇ ਗੱਲ ਕੀਤੀ ਤਾਂ ਇਹ ਰੋ ਪੈਂਦੇ ਸੀ ਤੇ ਜਦੋਂ ਮੈਨੂੰ ਪਤਾ ਲੱਗਾ ਕਿ ਮੇਰੇ ਹਲਕੇ ਦੇ ਲੋਕ ਮੇਰੇ ਤੋਂ ਨਾਰਾਜ਼ ਨੇ ਭਾਜਪਾ ਵਿਚ ਜਾਣ ਕਰ ਕੇ ਤਾਂ ਮੈਨੂੰ ਅਹਿਸਾਸ ਹੋਇਆ ਮੇਰੀ ਗਲਤੀ ਦਾ ਤੇ ਮੈਂ ਅਪਣੀ ਗਲਤੀ ਮੰਨੀ ਤੇ ਕਾਂਗਰਸ ਵਿਚ ਆ ਗਿਆ ਪਰ ਅੱਜ ਇਕ ਵਾਰ ਫਿਕ ਬਲਵਿੰਦਰ ਲਾਡੀ ਕਾਂਗਰਸ ਛੱਡ ਬਾਜਪਾ ਵਿਚ ਸ਼ਾਮਲ ਹੋ ਗਏ ਹਨ। ਖ਼ਬਰਾਂ ਇਹ ਵੀ ਆ ਰਹੀਆਂ ਹਨ ਕਿ ਟਿਕਟ ਨਾ ਮਿਲਣ ਤੋਂ ਨਾਰਾਜ਼ ਚੱਲ ਰਹੇ ਸਨ ਇਸ ਲਈ ਭਾਜਪਾ ਵਿਚ ਮੁੜ ਤੋਂ ਸ਼ਾਮਲ ਹੋਏ ਹਨ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement