
Gurdaspur News : ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਮ੍ਰਿਤਕ
The deadbody of a young man was found on the roadside in Gurdaspur news in punjabi : ਅੰਮ੍ਰਿਤਸਰ-ਬਟਾਲਾ ਬਾਈਪਾਸ 'ਤੇ ਸੜਕ ਕਿਨਾਰੇ ਝਾੜੀਆਂ 'ਚੋਂ ਨੌਜਵਾਨ ਦੀ ਲਾਸ਼ ਮਿਲੀ ਹੈ। ਸਵੇਰੇ ਸੈਰ ਲਈ ਨਿਕਲੇ ਲੋਕਾਂ ਨੇ ਜਦੋਂ ਲਾਸ਼ ਦੇਖੀ ਤਾਂ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਆ ਕੇ ਦੇਖਿਆ ਤਾਂ ਲਾਸ਼ ਦੇ ਕੋਲ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ: Jalandhar News: ਕੈਂਬਰਿਜ ਸਕੂਲ ਨੂੰ ਪੰਜਾਬ ਸਰਕਾਰ ਦਾ ਨੋਟਿਸ ਜਾਰੀ, ਪੰਜਾਬੀ ਵਿਸ਼ਾ ਲਾਜ਼ਮੀ ਤੌਰ 'ਤੇ ਨਾ ਪੜ੍ਹਾਉਣ ਦੇ ਦੋਸ਼
ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਨੇ ਕੁਝ ਗਲਤ ਖਾ ਲਿਆ ਅਤੇ ਠੰਢ ਕਾਰਨ ਮੌਤ ਹੋ ਗਈ ਹੈ। ਨੌਜਵਾਨ ਦੀ ਪਛਾਣ ਅੰਮ੍ਰਿਤਸਰ ਦੇ ਰਹਿਣ ਵਾਲੇ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Sikkim Accident: ਮੇਲੇ 'ਚ ਤੰਬੋਲਾ ਵਜਾ ਰਹੇ ਲੋਕਾਂ ਨੂੰ ਟੈਂਕਰ ਨੇ ਕੁਚਲਿਆ, 3 ਦੀ ਮੌਤ
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from The deadbody of a young man was found on the roadside in Gurdaspur news in punjabi , stay tuned to Rozana Spokesman