Harinder Singh Dhami: ਹੁਣ 13 ਫ਼ਰਵਰੀ ਨੂੰ ਹੋਵੇਗੀ 7 ਮੈਂਬਰੀ ਕਮੇਟੀ ਦੀ ਇਕੱਤਰਤਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ 
Published : Feb 11, 2025, 7:48 am IST
Updated : Feb 11, 2025, 7:48 am IST
SHARE ARTICLE
Now on February 13, the loss of his 7 party party: Advocate Harinder Singh Dhami
Now on February 13, the loss of his 7 party party: Advocate Harinder Singh Dhami

ਪਹਿਲਾਂ ਅੱਜ (11 ਫ਼ਰਵਰੀ) ਨੂੰ ਹੋਣੀ ਸੀ ਮੀਟਿੰਗ

 

Harinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੱਤੀ ਹੈ ਕਿ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੁਣ 13 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਉਹਨਾਂ ਦੱਸਿਆ ਹੈ ਕਿ ਇਹ ਇਕੱਤਰਤਾ 11 ਫ਼ਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ। ਪਰੰਤੂ ਭੂੰਦੜ ਦੇ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕੀਤਾ ਗਿਆ ਹੈ।  ਹੁਣ ਇਹ ਇਕੱਤਰਤਾ 13 ਫ਼ਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਹੋਵੇਗੀ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement