
ਮੌਕੇ ’ਤੇ ਪਹੁੰਚ ਗਈਆਂ ਫਾਇਰ ਬ੍ਰੀਗੇਡ ਦੀਆਂ ਗੱਡੀਆਂ
ਜਲੰਧਰ- ਜਲੰਧਰ ਦੀ ਭਗਤ ਸਿੰਘ ਕਾਲੋਨੀ ਨੇੜੇ ਸਥਿਤ ਝੁੱਗੀਆਂ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਸਿਲੰਡਰ ਦਾ ਫਟਣਾ ਦੱਸਿਆ ਜਾ ਰਿਹਾ ਹੈ।
Cylinder explodes in Jalandhar
ਇਸ ਘਟਨਾ ਦੀ ਸੂਚਨਾ ਮਿਲਦਿਆਂ ਫਾਇਰ ਬ੍ਰੀਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਇਆ ਗਿਆ। ਇਸ ਹਾਦਸੇ ’ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
Fire Brigade