ਬੋਰਵੈੱਲ ’ਚ ਜਾਨ ਗੁਆਉਣ ਵਾਲੇ ਫਤਿਹਵੀਰ ਦੇ ਪਰਿਵਾਰ ਦੀ ਸੁਣੀ ਗਈ ਅਰਦਾਸ, ਮਿਲੀ ਪੁੱਤਰ ਦੀ ਦਾਤ
Published : Mar 11, 2021, 8:21 pm IST
Updated : Mar 11, 2021, 8:21 pm IST
SHARE ARTICLE
Fatehvir's mother
Fatehvir's mother

ਜਿੱਥੇ ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ ਬੋਰਵੈੱਲ 'ਚ ਡਿੱਗਣ ਕਾਰਨ 2 ਸਾਲਾ ਮਾਸੂਮ ਫਤਿਹਵੀਰ...

ਸੰਗਰੂਰ: ਜਿੱਥੇ ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ ਬੋਰਵੈੱਲ 'ਚ ਡਿੱਗਣ ਕਾਰਨ 2 ਸਾਲਾ ਮਾਸੂਮ ਫਤਿਹਵੀਰ ਸਿੰਘ ਦੀ ਹੋਈ ਮੌਤ ਦੀ ਘਟਨਾ ਨੇ ਸਾਰੇ ਪੰਜਾਬ ਨੂੰ ਝਿੰਜੋੜ ਕੇ ਰੱਖ ਦਿੱਤਾ ਸੀ।

ਉਥੇ ਹੀ ਅੱਜ ਫਤਿਹਵੀਰ ਸਿੰਘ ਦੀ ਮਾਂ ਦੇ ਕੁੱਖੋਂ ਦੁਬਾਰਾ ਮੁੰਡੇ ਨੇ ਜਨਮ ਲਿਆ ਹੈ। ਇਸ ਦੌਰਾਨ ਫਤਿਹਵੀਰ ਦੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਦੌੜ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਬੱਚੇ ਦਾ ਨਾਮ ਦੁਬਾਰਾ ਫਤਿਹਵੀਰ ਸਿੰਘ ਹੀ ਰੱਖਿਆ ਹੈ।

Final farewell to Fatehvir SinghFinal farewell to Fatehvir Singh

ਦੱਸ ਦਈਏ ਕਿ ਫਤਿਹਵੀਰ ਨੂੰ ਬਚਾਉਣ ਲਈ ਲਗਾਤਾਰ 6 ਦਿਨ ਰੈਸਕਿਊ ਆਪਰੇਸ਼ਨ ਚਲਾਇਆ ਗਿਆ ਸੀ ਪਰ ਦੇਰ ਰਾਤ ਤੱਕ ਅਜਿਹਾ ਕੁਝ ਨਾ ਹੋਇਆ ਅਤੇ 11 ਜੂਨ 2019 ਦੀ ਸਵੇਰ ਨੂੰ ਫਤਿਹਵੀਰ ਸਿੰਘ ਨੂੰ ਸਖਤ ਕੋਸ਼ਿਸ਼ਾਂ ਕਰਕੇ ਬੋਰਵੈੱਲ 'ਚੋਂ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਅਤੇ ਫਤਿਹਵੀਰ ਸਿੰਘ ਜ਼ਿੰਦਗੀ ਦੀ ਜੰਗ ਹਾਰ ਗਿਆ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement