
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਪੰਜਾਬ ਦੇ ਡੀ.ਜੀ.ਪੀ. ਦਿਨਕਰ...
ਚੰਡੀਗੜ੍ਹ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨਾਲ ਮੁਲਾਕਾਤ ਕੀਤੀ ਗਈ । ਇਸ ਦੌਰਾਨ ਸਿੱਧੂ ਨੇ ਡੀ.ਜੀ.ਪੀ. ਨੂੰ ਇਕ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਵਿਚ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ 'ਰਾਸ਼ਨ ਮਨੀ ਭੱਤਾ' (ਆਰ.ਐਮ.ਏ.) ਵਧਾਉਣ ਦੀ ਮੰਗ ਕੀਤੀ।