Ram Rahim News: ਬਲਾਤਕਾਰੀ ਸੌਦਾ ਸਾਧ ਨੂੰ ਬੇਅਦਬੀ ਮਾਮਲੇ 'ਚ ਮਿਲੀ ਰਾਹਤ, ਕੋਰਟ ਨੇ ਕੀ ਕਿਹਾ? 
Published : Mar 11, 2024, 11:40 am IST
Updated : Mar 11, 2024, 11:40 am IST
SHARE ARTICLE
Ram Rahim
Ram Rahim

ਹਾਈ ਕੋਰਟ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਡੇਰਾ ਮੁਖੀ ਦੀ ਮੰਗ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਹੈ। 

Ram Rahim News IN Punjabi/ਚੰਡੀਗੜ੍ਹ -  ਬੇਅਦਬੀ ਮਾਮਲੇ 'ਚ ਫਸੇ ਬਲਾਤਕਾਰੀ ਸੌਦਾ ਸਾਧ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਇਸ ਮਾਮਲੇ ਵਿਚ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿਚ ਚੱਲ ਰਹੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਡੇਰਾ ਮੁਖੀ ਦੀ ਮੰਗ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਹੈ। 

(For more Punjabi news apart from Court stayed proceedings in trial court against Dera Mukhi in sacrilege case ,News In Punjabi, stay tuned to Rozana Spokesman)

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement