Mansa Court News : ਮਾਨਸਾ ਅਦਾਲਤ ’ਚ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ 22 ਮਾਰਚ ਨੂੰ ਤੈਅ

By : BALJINDERK

Published : Mar 11, 2024, 6:01 pm IST
Updated : Mar 11, 2024, 6:01 pm IST
SHARE ARTICLE
Sidhu Moosewala
Sidhu Moosewala

Mansa Court News : ਮਾਣਯੋਗ ਜੱਜ ਛੁੱਟੀ ’ਤੇ ਹੋਣ ਕਾਰਨ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤੇ ਮੁਲਜ਼ਮ

Mansa Court News :  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਸੋਮਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ 25 ਨਾਮਜ਼ਦ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਮਾਣਯੋਗ ਜੱਜ ਛੁੱਟੀ ’ਤੇ ਹੋਣ ਕਾਰਨ ਅੱਜ ਕੋਈ ਕਾਨੂੰਨੀ ਕਾਰਵਾਈ ਨਹੀਂ ਹੋਈ। ਕਤਲ ਕੇਸ ਦੀ ਅਗਲੀ ਸੁਣਵਾਈ 22 ਮਾਰਚ ਨੂੰ ਹੋਵੇਗੀ।

ਇਹ ਵੀ ਪੜੋ:Moga News : ਮੋਗਾ ’ਚ ਕੈਨੇਡਾ ਭੇਜਣ ਦੇ ਨਾਂ ’ਤੇ ਨੌਜਵਾਨ ਨਾਲ ਹੋਈ ਧੋਖਾਧੜੀ

ਸਿੱਧੂ ਮੂਸੇਵਾਲਾ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਮਾਣਯੋਗ ਜੱਜ ਅੱਜ ਛੁੱਟੀ ’ਤੇ ਹੋਣ ਕਾਰਨ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਦੋਂਕਿ ਅੱਜ ਕੋਈ ਕਾਨੂੰਨੀ ਕਾਰਵਾਈ ਨਹੀਂ ਹੋਈ, ਅਗਲੀ ਸੁਣਵਾਈ 22 ਮਾਰਚ ਨੂੰ ਹੋਵੇਗੀ।

ਇਹ ਵੀ ਪੜੋ:Punjab News : ਸ੍ਰੀ ਮੁਕਤਸਰ ਸਾਹਿਬ ਜੇਲ੍ਹ ’ਚ ਕੈਦੀ ਨੇ ਸਹਾਇਕ ਸੁਪਰਡੈਂਟ ਨਾਲ ਕੀਤੀ ਬਦਸਲੂਕੀ  


ਲਾਰੈਂਸ ਬਿਸ਼ਨੋਈ ਵੱਲੋਂ ਜੱਗੂ ਭਗਵਾਨਪੁਰੀਆ, ਚਰਨਜੀਤ ਚੇਤਨ ਅਤੇ ਜਗਤਾਰ ਸਿੰਘ ਮੂਸੇ ਨੂੰ ਕੇਸ ਵਿੱਚੋਂ ਬਾਹਰ ਕਰਨ ਲਈ ਦਾਇਰ ਪਟੀਸ਼ਨ ਅਤੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿਚ ਮਾਨਸਾ ਪੁਲਿਸ ਤੋਂ ਮੰਗੀ ਗਈ ਸਟੇਟਸ ਰਿਪੋਰਟ ’ਤੇ ਵੀ 22 ਮਾਰਚ ਨੂੰ ਸੁਣਵਾਈ ਹੋਵੇਗੀ।

ਇਹ ਵੀ ਪੜੋ:Pakistan First Lady News : ਪਾਕਿਸਤਾਨ ’ਚ ਰਾਸ਼ਟਰਪਤੀ ਦੀ ਧੀ ਆਸਿਫਾ ਭੁੱਟੋ ਦੇਸ਼ ਦੀ ਪਹਿਲੀ ਮਹਿਲਾ ਅਹੁਦੇ ’ਤੇ ਨਿਯੁਕਤ

 

 (For more news apart from Sidhu Moosewala murder case hearing on March 22  News in Punjabi, stay tuned to Rozana Spokesman)

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement