ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Published : Mar 11, 2025, 5:17 pm IST
Updated : Mar 11, 2025, 5:17 pm IST
SHARE ARTICLE
Chief Minister Bhagwant Mann calls important meeting of Punjab Cabinet
Chief Minister Bhagwant Mann calls important meeting of Punjab Cabinet

ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ

 

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ 13 ਮਾਰਚ ਨੂੰ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ। 

..

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement