Tarn Taran: ਤਰਨ ਤਾਰਨ ਵਿਖੇ ਗੁਰਦੁਆਰਾ ਸਾਂਝੀਵਾਲ ਦੇ ਬਾਹਰ ਗੁਟਕਾ ਸਾਹਿਬ ਦੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਬੇਅਦਬੀ 
Published : Mar 11, 2025, 3:37 pm IST
Updated : Mar 11, 2025, 3:41 pm IST
SHARE ARTICLE
Tarn Taran Miscreants desecrate Gutka Sahib outside Gurdwara Sanjhiwal in Tarn Taran
Tarn Taran Miscreants desecrate Gutka Sahib outside Gurdwara Sanjhiwal in Tarn Taran

ਲੋਕਾਂ ਨੇ ਪ੍ਰਸ਼ਾਸਨ ਕੋਲੋਂ ਸ਼ਰਾਰਤੀ ਅਨਸਰਾਂ ਦੀ ਭਾਲ ਕਰ ਕੇ ਕਾਰਵਾਈ ਦੀ ਕੀਤੀ ਮੰਗ

 

Tarn Taran News: ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਬੇਸ਼ੱਕ ਪੰਜਾਬ ਸ਼ਰਾਰਤੀ ਅਨਸਰਾਂ ਖਿਲਾਫ਼ ਕਈ ਸਿਕੰਜੇ ਕੱਸੇ ਹੋਏ ਹਨ ਪਰੰਤੂ ਫਿਰ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।

 ਹੁਣ ਫਿਰ ਬੇਅਦਬੀ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਤਰਨ ਤਰਨ ਦੇ ਮਹੱਲਾ ਨਾਨਕਸਰ ਦੇ ਗੁਰਦੁਆਰਾ ਸਾਹਿਬ ਸਾਂਝੀਵਾਲ ਦੇ ਬਾਹਰ ਗੁਟਕਾ ਸਾਹਿਬ ਦੇ ਸਾੜੇ ਗਏ ਅੰਗ ਮਿਲੇ ਹਨ।

 ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਨਜ਼ਦੀਕੀ ਲੋਕਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਹਰਕਤ ਹੈ। ਉਥੇ ਹੀ ਉਹਨਾਂ ਇਸ ਘਟਨਾ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। 

ਦੱਸ ਦਈਏ ਕਿ ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ਵੱਲੋਂ ਫਿਲਹਾਲ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement