Shambhu Border News : ਸ਼ੰਭੂ ਬਾਰਡਰ ’ਤੇ ਸਰਗਰਮ ਕਿਸਾਨ ਨੂੰ ਟਰੱਕ ਨੇ ਮਾਰੀ ਟੱਕਰ, ਮੌਤ

By : BALJINDERK

Published : Apr 11, 2024, 7:22 pm IST
Updated : Apr 11, 2024, 7:22 pm IST
SHARE ARTICLE
Accident
Accident

Shambhu Border News : ਗਗਨ ਚੌਕ ’ਤੇ ਖੜਿਆ ਸੀ ਕਿਸਾਨ, ਪੁਲਿਸ ਨੇ ਡਰਾਈਵਰ ਨੂੰ ਕਾਬੂ ਕਰ ਕੇਸ ਦਰਜ ਕੀਤਾ

Shambhu Border News : ਰਾਜਪੁਰਾ,ਇੱਕ ਕਿਸਾਨ ਦੀ ਟਰੱਕ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜੰਡਵਾਲਾ ਬਠਿੰਡਾ ਦਾ ਰਹਿਣ ਵਾਲਾ ਮੇਜਰ ਸਿੰਘ 75 ਸ਼ੰਭੂ ਸਰਹੱਦ ’ਤੇ ਕਿਸਾਨ ਯੂਨੀਅਨ ਵੱਲੋਂ ਦਿੱਤੇ ਜਾ ਰਹੇ ਧਰਨੇ ’ਚ ਹਿੱਸਾ ਲੈਣ ਮਗਰੋਂ ਗਗਨ ਚੌਕ ’ਤੇ ਖੜ੍ਹਾ ਸੀ ਤਾਂ ਉਸ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ।

ਇਹ ਵੀ ਪੜੋ:Andhra Pradesh News: ਆਂਧਰਾ ਪ੍ਰਦੇਸ਼ ’ਚ ਕਰੰਟ ਲੱਗਣ ਕਾਰਨ 13 ਬੱਚੇ ਝੁਲਸੇ 

ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਟਰੈਫਿਕ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰਾਜਪੁਰਾ ਚੰਡੀਗੜ੍ਹ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਚੈੱਕਅਪ ਕਰਨ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ’ਤੇ ਪੁਲਿਸ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜੋ:Punjab News: ਪੰਜਾਬ ਦੀ ਦੋ ਧੀਆਂ ਨੇ ਇਟਲੀ ’ਚ ਚਮਕਾਇਆ ਨਾਂ

 (For more news apart from active farmer was hit by a truck on Shambhu border, died News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement