
ਐਕਾਊਂਟਰ ਮਗਰੋਂ ਮੁਲਜ਼ਮ ਤੋਂ ਹਥਿਆਰ ਬਰਾਮਦ
ਤਰਨਤਾਰਨ: ਤਰਨਤਾਰਨ ਵਿਖੇ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਪ੍ਰਭ ਦਾਸੂਵਾਲ ਦੇ ਸਾਥੀ ਦਾ ਐਨਕਾਊਂਟਰ ਕੀਤਾ ਹੈ। ਨਾਕਾਬੰਦੀ ਦੌਰਾਨ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋ ਹਥਿਆਰ ਵੀ ਬਰਾਮਦ ਕੀਤਾ ਹੈ।