ਭਿਆਨਕ ਸੜਕ ਹਾਦਸੇ ’ਚ 3 ਦੀ ਮੌਤ, ਜਾ ਰਹੇ ਸੀ ਡੇਰਾ ਬਿਆਸ
Published : May 11, 2019, 3:45 pm IST
Updated : May 11, 2019, 3:47 pm IST
SHARE ARTICLE
Accident
Accident

ਕਿਸ਼ਨਗੜ੍ਹ-ਕਰਤਾਰਪੁਰ ਰੋਡ ’ਤੇ ਅੱਜ ਸਵੇਰੇ ਵਾਪਰਿਆ ਹਾਦਸਾ

ਜਲੰਧਰ: ਕਿਸ਼ਨਗੜ੍ਹ-ਕਰਤਾਰਪੁਰ ਰੋਡ ’ਤੇ ਪਿੰਡ ਨੌਗੱਜਾ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਮਿਲੀ ਹੈ। ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਟੈਂਪੂ ਟਰੈਵਲਰ ’ਤੇ ਸਵਾਰ ਹੋ ਕੇ ਸ਼ਰਧਾਲੂ ਹਿਮਾਚਲ ਪ੍ਰਦੇਸ਼ ਤੋਂ ਬਿਆਸ ਜਾ ਰਹੇ ਸਨ। ਇਸ ਹਾਦਸੇ ਵਿਚ 3 ਸ਼ਰਧਾਲੂਆਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।

AccidentAccident

ਦੱਸਿਆ ਜਾ ਰਿਹਾ ਹੈ ਕਿ ਇਕ ਟੈਂਪੂ ਟਰੈਵਲਰ ’ਤੇ ਸਵਾਰ ਹੋ ਕੇ ਸ਼ਰਧਾਲੂ ਹਿਮਾਚਲ ਪ੍ਰਦੇਸ਼ ਤੋਂ ਬਿਆਸ ਡੇਰੇ ਜਾ ਰਹੇ ਸਨ। ਪਿੰਡ ਨੌਗੱਜਾ ਕੋਲ ਟੈਂਪੂ ਟਰੈਵਲਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ ਬੇਕਾਬੂ ਹੋ ਦਰੱਖ਼ਤ ਨਾਲ ਜਾ ਟਕਰਾਇਆ। ਸਥਾਨਕ ਲੋਕਾਂ ਨੇ ਹਾਦਸੇ ’ਚ ਜ਼ਖ਼ਮੀ ਹੋਏ ਸ਼ਰਧਾਲੂਆਂ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ। ਸੂਚਨਾ ਮਿਲਣ ’ਤੇ ਮੌਕੇ ਨੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿਤੀ ਹੈ।

AccidentAccident

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement