ਮਹਿਲਾ ਨਰਸ ਵਲੋਂ ਜ਼ਹਿਰੀਲਾ ਟੀਕਾ ਲਗਾ ਕੇ ਖ਼ੁਦਕੁਸ਼ੀ
Published : May 11, 2020, 9:32 am IST
Updated : May 11, 2020, 9:32 am IST
SHARE ARTICLE
Photo
Photo

ਨਵਾਂਗਰਾਉਂ ਵਿਖੇ ਕਮਾਊ ਨਗਰ ਦੀ ਰਹਿਣ ਵਾਲੀ ਇਕ ਮਹਿਲਾ  ਨਰਸ (44) ਵਲੋਂ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਇੰਸਪੈਕਟਰ ਅਸ਼ੋਕ

ਮੁੱਲਾਂਪੁਰ ਗ਼ਰੀਬਦਾਸ, 10 ਮਈ (ਰਵਿੰਦਰ ਸਿੰਘ ਸੈਣੀ): ਨਵਾਂਗਰਾਉਂ ਵਿਖੇ ਕਮਾਊ ਨਗਰ ਦੀ ਰਹਿਣ ਵਾਲੀ ਇਕ ਮਹਿਲਾ  ਨਰਸ (44) ਵਲੋਂ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਇੰਸਪੈਕਟਰ ਅਸ਼ੋਕ ਕੁਮਾਰ ਨੇ ਦਸਿਆ ਕਿ ਇਸ ਮਹਿਲਾ ਨਰਸ ਦਵਿੰਦਰ ਕੌਰ ਵਲੋਂ ਅਪਣੇ ਘਰ ਵਿਚ ਹੀ ਜ਼ਹਿਰੀਲਾ ਟੀਕਾ ਲਗਾ ਕੇ ਆਤਮ ਹਤਿਆ ਕੀਤੀ ਗਈ ਹੈ। ਇਸ ਮ੍ਰਿਤਕ ਮਹਿਲਾ ਵਲੋਂ ਅਪਣੀ ਆਤਮ ਹਤਿਆ ਕਰਨ ਦੀ ਵਜ੍ਹਾ ਡਿਊਟੀ ਨੂੰ ਦੂਜੀ ਥਾਂ ਵਿਚ ਬਦਲਣਾ ਦਸਿਆ ਗਿਆ ਹੈ।

ਕਿਉਕਿ ਇਹ ਮ੍ਰਿਤਕ ਮਹਿਲਾ ਪੀ.ਜੀ.ਆਈ. ਚੰਡੀਗੜ੍ਹ ਵਿਖੇ ਨੌਕਰੀ ਕਰਦੀ ਸੀ, ਜੋ ਪ੍ਰੇਸ਼ਾਨ ਚਲ ਰਹੀਂ ਸੀ। ਆਤਮ ਹਤਿਆ ਕਰਨ ਤੋਂ ਕੁੱਝ ਦਿਨਾਂ ਪਹਿਲਾ ਇਸ ਵਲੋਂ ਅਪਣੀ ਨਸ ਕੱਟ ਲਈ ਗਈ ਸੀ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰਦਿਆਂ 4 ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਮੁਰਦਾ ਘਰ ਵਿਖੇ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement