ਹਾਕੀ ਖਿਡਾਰੀ ਬਲਵੀਰ ਸਿੰਘ ਦੀ ਹਾਲਤ ਨਾਜ਼ੁਕ,ਕੋਰੋਨਾ ਰਿਪੋਰਟ ਆਈ ਸਾਹਮਣੇ
Published : May 11, 2020, 2:16 pm IST
Updated : May 11, 2020, 2:16 pm IST
SHARE ARTICLE
file photo
file photo

ਆਪਣੇ ਸਮੇਂ ਦੇ ਮਸ਼ਹੂਰ ਹਾਕੀ ਖਿਡਾਰੀ ਅਤੇ ਓਲੰਪਿਕ ਵਿਚ 3 ਵਾਰ ਸੋਨ ਤਗਮਾ ਜੇਤੂ ਬਲਬੀਰ ਸਿੰਘ ਸੀਨੀਅਰ .....

ਚੰਡੀਗੜ੍ਹ : ਆਪਣੇ ਸਮੇਂ ਦੇ ਮਸ਼ਹੂਰ ਹਾਕੀ ਖਿਡਾਰੀ ਅਤੇ ਓਲੰਪਿਕ ਵਿਚ 3 ਵਾਰ ਸੋਨ ਤਗਮਾ ਜੇਤੂ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਇਸ ਸਮੇਂ ਨਾਜ਼ੁਕ ਬਣੀ ਹੋਈ ਹੈ।

Hockey India names 33-member core probables for junior women's campphoto

ਜਾਣਕਾਰੀ ਅਨੁਸਾਰ 96 ਸਾਲਾਂ ਬਲਬੀਰ ਨੂੰ ਨਮੂਨੀਆ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰਾਂ ' ਵਿੱਚ ਰੱਖਿਆ ਗਿਆ ਹੈ, ਹਾਲਾਂਕਿ ਉਨ੍ਹਾਂ ਦੀ ਸਥਿਤੀ ਥੋੜ੍ਹੀ ਚੰਗੀ ਹੈ।

Balbir Singh Sr.photo

ਕੋਰੋਨਾ ਟੈਸਟ ਵੀ ਕਰਵਾਇਆ ਗਿਆ
ਬਲਬੀਰ ਸੀਨੀਅਰ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਦੇ ਚਲਦੇ ਉਹਨਾਂ ਦਾ ਕੋਰੋਨਾ ਦਾ ਟੈਸਟ  ਕਰਵਾਇਆ ਗਿਆ ਪਰ ਉਹਨਾਂ ਦੀ ਕੋਰੋਨਾ ਰਿਪੋਰਟ ਨਾਕਾਰਾਤਮਕ ਆਈ ਹੈ।

Balbir Singhphoto

ਬਲਬੀਰ ਸੀਨੀਅਰ ਨੂੰ ਸੈਕਟਰ 36 ਸਥਿਤ ਆਪਣੀ ਰਿਹਾਇਸ਼ ਤੋਂ ਨਿੱਜੀ ਲਿਜਾਇਆ ਗਿਆ, ਜਿਥੇ ਉਹ ਆਪਣੀ ਬੇਟੀ ਸੁਸ਼ਬੀਰ ਅਤੇ ਕਬੀਰ ਨਾਲ ਰਹਿੰਦੇ ਹਨ।
ਬਲਬੀਰ ਸਿੰਘ ਸੀਨੀਅਰ ਨੇ ਲੰਡਨ, ਹੇਲਸਿੰਕੀ ਅਤੇ ਮੈਲਬਰਨ ਓਲੰਪਿਕ ਵਿੱਚ ਸੋਨੇ ਦੇ ਤਗਮੇ ਜਿੱਤਣ ਵਿੱਚ ਭਾਰਤ ਦੀ ਅਹਿਮ ਭੂਮਿਕਾ ਨਿਭਾਈ।

PhotoPhoto

ਉਹਨਾਂ ਨੇ ਹੇਲਸਿੰਕੀ ਓਲੰਪਿਕ ਵਿੱਚ ਨੀਦਰਲੈਂਡਜ਼ ਖ਼ਿਲਾਫ਼ ਮਿਲੀ ਜਿੱਤ ਵਿੱਚ 5 ਗੋਲ ਕੀਤੇ ਅਤੇ ਰਿਕਾਰਡ ਅਜੇ ਵੀ ਬਰਕਰਾਰ ਹੈ। ਬਲਬੀਰ ਸੀਨੀਅਰ 1975 ਵਰਲਡ ਕੱਪ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਨੇਜਰ ਵੀ ਰਹਿ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM

charanjit Channi Exclusive Interview - ਜਲੰਧਰ ਵਾਲੇ ਕਹਿੰਦੇ ਨਿਕਲ ਜਾਣਗੀਆਂ ਚੀਕਾਂ | SpokesmanTV

14 May 2024 1:11 PM

Congress Leader Raja Warring Wife Amrita Warring Interview | Lok Sabha Election 2024

14 May 2024 8:47 AM
Advertisement