Punjab News: ਸੰਗਰੂਰ ਵਿੱਚ 12 ਮਈ ਨੂੰ ਸਾਰੇ ਸਕੂਲ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ
Published : May 11, 2025, 11:36 pm IST
Updated : May 11, 2025, 11:36 pm IST
SHARE ARTICLE
Punjab News: All schools and educational institutions in Sangrur will remain closed on May 12
Punjab News: All schools and educational institutions in Sangrur will remain closed on May 12

ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ

ਸੰਗਰੂਰ:  ਸੰਗਰੂਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ " ਮੌਕ ਡਰਿੱਲ" ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਸੰਗਰੂਰ ਦੀ ਹਦੂਦ ਵਿੱਚ ਆਉਂਦੇ ਸਮੂਹ ਸਰਕਾਰੀ/ ਪ੍ਰਾਈਵੇਟ/ ਏਡਿਡ ਸਕੂਲ/ ਕਾਲਜ/ ਯੂਨੀਵਰਸਿਟੀ/ਵਿਦਿਅਕ ਅਦਾਰੇ ਮਿਤੀ 12/05/2025 ਨੂੰ ਬੰਦ ਰਹਿਣਗੇ। ਅਧਿਆਪਕ ਆਪਣੇ ਘਰਾਂ ਤੋਂ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ।

ਉਹਨਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ। ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ/ਐਲੀ:) ਸੰਗਰੂਰ ਇਹਨਾਂ ਹੁਕਮਾਂ ਦੀ ਪਾਲਣਾ ਯਕੀਨੀ ਬਨਾਉਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement