Tanda Urmar News : ਚੋਰਾਂ ਨੇ ਬੀਡੀਪੀਓ ਮਾਰਕੀਟ ਟਾਂਡਾ ’ਚ ਪੰਜ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

By : BALJINDERK

Published : May 11, 2025, 1:00 pm IST
Updated : May 11, 2025, 1:00 pm IST
SHARE ARTICLE
ਚੋਰਾਂ ਨੇ ਬੀਡੀਪੀਓ ਮਾਰਕੀਟ ਟਾਂਡਾ ’ਚ ਪੰਜ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
ਚੋਰਾਂ ਨੇ ਬੀਡੀਪੀਓ ਮਾਰਕੀਟ ਟਾਂਡਾ ’ਚ ਪੰਜ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

Tanda Urmar News : ਦੁਕਾਨਾਂ ਦੇ ਸਟਰ ਤੋੜ ਕੇ ਨਕਦੀ ਤੇ ਸਮਾਨ ਕੀਤਾ ਚੋਰੀ, ਚੋਰੀ ਦੀ ਵਾਰਦਾਤ ਸੀਸੀਟੀਵੀ ਕੈਮਰੇ ’ਚ ਹੋਈ ਕੈਦ

Tanda Urmar News : ਥਾਣਾ ਤੋਂ ਕੁਝ ਦੂਰੀ ਤੇ ਬਲੈਕ ਆਊਟ ਹੋਣ ਮਗਰੋਂ ਬੀਤੀ ਦੇਰ ਰਾਤ ਟਾਂਡਾ ਉੜਮੜ ਦੀ ਬੀਡੀਪੀਓ ਮਾਰਕੀਟ ਵਿੱਚ ਚੋਰਾਂ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਪੰਜ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਕੀਤੀ ਹੈ।

1

ਦੁਕਾਨਦਾਰਾਂ ਨੇ ਦੱਸਿਆ ਕਿ ਅੱਜ ਸਵੇਰੇ ਸੂਚਨਾ ਮਿਲਣ ’ਤੇ ਉਹਨਾਂ ਇਸ ਦੀ ਸੂਚਨਾ ਟਾਂਡਾ ਪੁਲਿਸ ਨੂੰ ਦੇ ਦਿੱਤੀ ਹੈ। ਉਹਨਾਂ ਦੱਸਿਆ ਕਿ ਚੋਰਾਂ ਨੇ ਦੁਕਾਨਾਂ ਦੇ ਸਟਰ ਤੋੜ ਕੇ ਅੰਦਰੋਂ ਨਗਦੀ ਅਤੇ ਸਮਾਨ ਚੋਰੀ ਕਰ ਲਿਆ ਹੈ। ਪੁਲਿਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਹੁਣ ਜਾਂਚ ਸ਼ੁਰੂ ਕਰ ਦਿੱਤੀ ਹੈ।

1

 (For more news apart from Thieves target five shops in BDPO Market Tanda News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement