ਖ਼ਬਰਾਂ |

ਤਾਜ਼ਾ |

ਲੁਧਿਆਣਾ ਵਿਚ ਪਿਓ ਨੇ ਪੁੱਤ ਦਾ ਗੋਲੀ ਮਾਰ ਕੇ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ
Published : May 11, 2026, 8:29 am IST
Updated : May 11, 2026, 8:29 am IST
SHARE ARTICLE
Father shoots son to death in Ludhiana news
Father shoots son to death in Ludhiana news

ਪਿਓ ਨੂੰ ਦੂਜਾ ਵਿਆਹ ਕਰਵਾਉਣ ਤੋਂ ਰੋਕਦਾ ਸੀ ਪੁੱਤ

 ਲੁਧਿਆਣਾ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਇਥੇ ਬੀਤੀ ਦੇਰ ਰਾਤ ਘਰੇਲੂ ਵਿਵਾਦ ਨੂੰ ਲੈ ਕੇ ਰਿਟਾਇਰ ਫੌਜੀ ਪਿਤਾ ਨੇ ਆਪਣੇ ਹੀ ਪੁੱਤਰ ਨੂੰ ਗੋਲੀ ਮਾਰ ਦਿੱਤੀ ਜਿਸ ਦੌਰਾਨ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਪੁੱਤ ਦੀ ਪਛਾਣ ਗੁਰਸ਼ਰਨ ਸਿੰਘ ਵਜੋਂ ਹੋਈ ਹੈ। 

ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪਿਤਾ ਸੁਰਿੰਦਰ ਸਿੰਘ ਨੇ ਆਪ ਵੀ ਜ਼ਹਿਰ ਖਾ ਲਿਆ ਜਿਸ ਦੇ ਨਾਲ ਪਿਤਾ ਦੀ ਵੀ ਮੌਤ ਹੋ ਗਈ। ਪਤਨੀ ਦੀ ਮੌਤ ਤੋਂ ਬਾਅਦ ਪਿਤਾ ਦੂਸਰਾ ਵਿਆਹ ਕਰਵਾਉਣਾ ਚਾਹੁੰਦਾ ਸੀ ਜਿਸ ਕਾਰਨ ਪੁੱਤਰ ਅਕਸਰ ਇਸ ਦਾ ਵਿਰੋਧ ਕਰਦਾ ਸੀ ਅਤੇ ਕਈ ਵਾਰ ਇਸ ਨੂੰ ਲੈ ਕੇ ਵਿਵਾਦ ਹੁੰਦਾ ਸੀ। ਫਿਲਹਾਲ ਪੁਲਿਸ ਨੇ ਦੋਵੇਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਵਿਦੇਸ਼ ਵਿੱਚ ਰਹਿ ਰਹੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਹੈ। ਮ੍ਰਿ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement