ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ
Published : Jun 11, 2022, 11:58 pm IST
Updated : Jun 11, 2022, 11:58 pm IST
SHARE ARTICLE
image
image

ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ

ਭਵਾਨੀਗੜ੍ਹ, 11 ਜੂਨ (ਗੁਰਪ੍ਰੀਤ ਸਿੰਘ ਸਕਰੌਦੀ ) ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣ ਵਿਚ ਖੜੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਇਲਾਕੇ ਦੇ ਨੌਜਵਾਨਾਂ ਵਲੋਂ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ। 
ਇਸ ਮੌਕੇ ਗੁਰਸੇਵਕ ਸਿੰਘ ਜਵਾਰਕੇ, ਮੱਖਣ ਸਿੰਘ, ਪਲਵਿੰਦਰ ਸਿੰਘ ਕਾਕੜਾ, ਪਵਨਦੀਪ  ਸਿੰਘ ਕਾਕੜਾ ਅਤੇ ਗੁਰਬੀਰ ਸਿੰਘ  ਭਵਾਨੀਗੜ੍ਹ ਨੇ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਅਵਾਜ਼ ਦੇਸ਼ ਦੀ ਪਾਰਲੀਮੈਂਟ ਵਿਚ ਉਠਾਉਣ ਲਈ ਮਾਨ ਨੂੰ ਜਿਤਾਉਣ ਦੀ ਅਪੀਲ ਕੀਤੀ। 
ਫੋਟੋ 11-11
 

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement