ਲੋਕ ਸਭਾ ਚੋਣ ਨੂੰ ਹੁਲਾਰਾ ਦੇਣ ਲਈ ਭਵਾਨੀਗੜ੍ਹ ਪਹੁੰਚੇ ਸੁਖਬੀਰ ਬਾਦਲ
Published : Jun 11, 2022, 11:59 pm IST
Updated : Jun 11, 2022, 11:59 pm IST
SHARE ARTICLE
image
image

ਲੋਕ ਸਭਾ ਚੋਣ ਨੂੰ ਹੁਲਾਰਾ ਦੇਣ ਲਈ ਭਵਾਨੀਗੜ੍ਹ ਪਹੁੰਚੇ ਸੁਖਬੀਰ ਬਾਦਲ

ਭਵਾਨੀਗੜ੍ਹ, 11 ਜੂਨ (ਗੁਰਪ੍ਰੀਤ ਸਿੰਘ ਸਕਰੌਦੀ): ਸੰਗਰੂਰ  ਲੋਕ ਸਭਾ ਦੀ ਹੋ ਰਹੀ ਜ਼ਿਮਨੀ ਚੋਣ ਦਾ ਚੋਣ ਪ੍ਰਚਾਰ ਸਿਖਰਾਂ ’ਤੇ ਪਹੁੰਚ ਚੁਕਿਆ ਹੈ। ਅੱਜ ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜ ਰਹੀ ਬੀਬੀ ਕਮਲਦੀੇਪ ਕੌਰ ਰਾਜੋਆਣਾ ਦੇ ਹੱਕ ਵਿਚ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਕਰਨ ਲਈ ਵਿਸ਼ੇਸ਼ ਤੌਰ ਤੇ ਭਵਾਨੀਗੜ੍ਹ ਪਹੁੰਚੇ। ਬਾਦਲ ਨੇ ਕਿਹਾ ਕਿ ਇਸ ਲੋਕ ਸਭਾ ਚੋਣ ਨਾਲ ਕਿਸੇ ਪਾਰਟੀ ਨੂੰ ਕੋਈ ਲਾਭ ਨਹੀਂ ਹੋਣਾ ਪਰੰਤੂ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾਉਣ ਹੋਵੇ ਤਾਂ ਬੰਦੀ ਸਿੰਘਾਂ ਦੀ ਰਿਹਾਈ ਜ਼ਰੂਰ ਹੋ ਜਾਵੇਗੀ। ਇਸ ਉਪਰੰਤ ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੰਗਰੂਰ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜਪ੍ਰਿਧਾਨ ਤੇਜਿੰਦਰ ਸਿੰਘ ਸੰਘਰੇੜੀ, ਜਸਵੀਰ ਸਿੰਘ ਹਨੀ ਢਾਬਾ, ਕੁਲਵੰਤ ਸਿੰਘ ਜੌਲੀਆਂ, ਹਰਵਿੰਦਰ ਸਿੰਘ ਕਾਕੜਾ, ਜਗਪਾਲ ਸਿੰਘ ਬਖੋਪੀਰ, ਰੁਪਿੰਦਰ ਸਿੰਘ ਰੰਧਾਵਾ, ਗੋਲਡੀ ਤੂਰ, ਬੌਬੀ ਗਰੇਵਾਲ, ਬਿੱਟੂ ਸੁਨਾਮ,  ਰਵਿੰਦਰ ਠੇਕੇਦਾਰ, ਇੰਦਰਜੀਤ ਸਿੰਘ ਤੂਰ,  ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਫੋਟੋ 11-17
 ਕੈਪਸ਼ਨ  --  ਭਵਾਨੀਗਡਵਿਖੇ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਤ ਕਰਦੇ ਹੋਏ ਹਲਕੇ ਦੇ ਵਰਕਰ। (ਫੋਟੋ ਫਾਈਲ: ਬੂਟਾ ਸਿੰਘ )
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement