ਖ਼ਬਰਾਂ |

ਤਾਜ਼ਾ |

ਗੈਂਗਸਟਰ ਵੈਂਕਟੇਸ਼ ਗਰਗ ਜਾਰਜੀਆ ਤੋਂ ਡਿਪੋਰਟ
Published : Jun 11, 2026, 1:50 pm IST
Updated : Jun 11, 2026, 1:50 pm IST
SHARE ARTICLE
Gangster Venkatesh Garg deported from Georgia
Gangster Venkatesh Garg deported from Georgia

ਗੈਂਗਸਟਰ ਵੈਂਕਟੇਸ਼ ਗਰਗ ਜਾਰਜੀਆ ਤੋਂ ਡਿਪੋਰਟ ਹਰਿਆਣਾ STF ਨੇ ਦਿੱਲੀ ਹਵਾਈ ਅੱਡੇ 'ਤੇ ਦਬੋਚਿਆ

ਹਰਿਆਣਾ: ਹਰਿਆਣਾ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ ਨੂੰ ਕੌਮਾਂਤਰੀ ਪੱਧਰ ’ਤੇ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਵਿਦੇਸ਼ੀ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਸੂਬੇ ਦੇ ਖ਼ਤਰਨਾਕ ਅਤੇ ਮੋਸਟ-ਵਾਂਟੇਡ ਗੈਂਗਸਟਰ ਵੈਂਕਟੇਸ਼ ਗਰਗ ਨੂੰ ਜਾਰਜੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ। ਹਰਿਆਣਾ ਦੀ ਸਪੈਸ਼ਲ ਟਾਸਕ ਫੋਰਸ ਦੀ ਵਿਸ਼ੇਸ਼ ਟੀਮ ਗੈਂਗਸਟਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ  ਹਵਾਈ ਅੱਡੇ ’ਤੇ ਲੈ ਕੇ ਪਹੁੰਚੀ, ਜਿੱਥੇ ਉਸ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਹਰਿਆਣਾ ਪੁਲੀਸ ਨੇ ਉਸ ਸਿਰ 2 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ।

ਵੈਂਕਟੇਸ਼ ਗਰਗ ਅੰਬਾਲਾ ਜ਼ਿਲ੍ਹੇ ਦੇ ਨਾਰਾਇਣਗੜ੍ਹ ਇਲਾਕੇ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਖ਼ਿਲਾਫ਼ ਕਤਲ, ਇਰਾਦਾ-ਏ-ਕਤਲ ਅਤੇ ਫਿਰੌਤੀ ਸਣੇ 10 ਤੋਂ ਵੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਅੰਬਾਲਾ ਵਿਚ ਬਹੁਜਨ ਸਮਾਜ ਪਾਰਟੀ ਦੇ ਆਗੂ ਹਰਬਿਲਾਸ ਰਾਜੂਮਾਜਰਾ ਦੇ ਸਨਸਨੀਖੇਜ਼ ਕਤਲ ਕਾਂਡ ਵਿਚ ਵੈਂਕਟੇਸ਼ ਗਰਗ ਦਾ ਨਾਮ ਮੁੱਖ ਤੌਰ ’ਤੇ ਸਾਹਮਣੇ ਆਇਆ ਸੀ। ਇਸ ਕਤਲ ਤੋਂ ਬਾਅਦ ਉਸ ਨੇ ਨਾ ਸਿਰਫ਼ ਵਾਰਦਾਤ ਦੀ ਜ਼ਿੰਮੇਵਾਰੀ ਲਈ, ਬਲਕਿ ਸੋਸ਼ਲ ਮੀਡੀਆ ’ਤੇ ਸ਼ਰੇਆਮ ਧਮਕੀਆਂ ਵੀ ਦਿਤੀਆਂ ਸਨ। ਇਸ ਘਟਨਾ ਤੋਂ ਤੁਰੰਤ ਬਾਅਦ ਉਹ ਫਰਜ਼ੀ ਪਾਸਪੋਰਟ ਬਣਵਾ ਕੇ ਦੇਸ਼ ’ਚੋਂ ਫ਼ਰਾਰ ਹੋ ਗਿਆ ਤੇ ਜਾਰਜੀਆ ਜਾ ਲੁਕਿਆ। ਪੁਲੀਸ ਮੁਤਾਬਕ ਵੈਂਕਟੇਸ਼ ਗਰਗ ਦਿੱਲੀ-ਐੱਨ.ਸੀ.ਆਰ. ਦੇ ਨਾਮੀ ਗੈਂਗਸਟਰ ਕਪਿਲ ਸਾਂਗਵਾਨ ਉਰਫ਼ ਨੰਦੂ ਗੈਂਗ ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਜਾਰਜੀਆ ਵਿਚ ਬੈਠ ਕੇ ਉਹ ਸੋਸ਼ਲ ਮੀਡੀਆ ਰਾਹੀਂ ਹਰਿਆਣਾ, ਦਿੱਲੀ, ਰਾਜਸਥਾਨ ਅਤੇ ਹੋਰ ਉੱਤਰ ਭਾਰਤੀ ਰਾਜਾਂ ਦੇ ਭੋਲੇ-ਭਾਲੇ ਨੌਜਵਾਨਾਂ ਨੂੰ ਆਪਣੇ ਜਾਲ ਵਿਚ ਫਸਾਉਂਦਾ ਸੀ। ਇਨ੍ਹਾਂ ਨੌਜਵਾਨਾਂ ਦੀ ਮਦਦ ਨਾਲ ਉਹ ਵਪਾਰੀਆਂ ਤੋਂ ਫਿਰੌਤੀ ਮੰਗਣ ਤੇ ਨੈੱਟਵਰਕ ਦਾ ਪਸਾਰ ਕਰਨ ਵਿਚ ਜੁਟਿਆ ਹੋਇਆ ਸੀ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕਰੀਬ ਇਕ ਸਾਲ ਪਹਿਲਾਂ ਕੌਮਾਂਤਰੀ ਜਾਂਚ ਏਜੰਸੀਆਂ ਦੀ ਮਦਦ ਨਾਲ ਗਰਗ ਦੀ ਲੋਕੇਸ਼ਨ ਜਾਰਜੀਆ ਵਿਚ ਟ੍ਰੇਸ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਦੀ ਹਵਾਲਗੀ/ਡਿਪੋਰਟੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਪੁਲੀਸ ਹੁਣ ਗੈਂਗਸਟਰ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ ਤਾਂ ਜੋ ਉਸ ਦੇ ਭਾਰਤ ਵਿੱਚ ਮੌਜੂਦ ਹੋਰ ਸਾਥੀਆਂ ਅਤੇ ਸਲੀਪਰ ਸੈੱਲਾਂ ਦਾ ਪਰਦਾਫਾਸ਼ ਕੀਤਾ ਜਾ ਸਕੇ।ਹਰਿਆਣਾ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ ਨੂੰ ਕੌਮਾਂਤਰੀ ਪੱਧਰ ’ਤੇ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਵਿਦੇਸ਼ੀ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਸੂਬੇ ਦੇ ਖ਼ਤਰਨਾਕ ਅਤੇ ਮੋਸਟ-ਵਾਂਟੇਡ ਗੈਂਗਸਟਰ ਵੈਂਕਟੇਸ਼ ਗਰਗ ਨੂੰ ਜਾਰਜੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ। ਹਰਿਆਣਾ ਦੀ ਸਪੈਸ਼ਲ ਟਾਸਕ ਫੋਰਸ ਦੀ ਵਿਸ਼ੇਸ਼ ਟੀਮ ਗੈਂਗਸਟਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ  ਹਵਾਈ ਅੱਡੇ ’ਤੇ ਲੈ ਕੇ ਪਹੁੰਚੀ, ਜਿੱਥੇ ਉਸ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਹਰਿਆਣਾ ਪੁਲੀਸ ਨੇ ਉਸ ਸਿਰ 2 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ।

ਵੈਂਕਟੇਸ਼ ਗਰਗ ਅੰਬਾਲਾ ਜ਼ਿਲ੍ਹੇ ਦੇ ਨਾਰਾਇਣਗੜ੍ਹ ਇਲਾਕੇ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਖ਼ਿਲਾਫ਼ ਕਤਲ, ਇਰਾਦਾ-ਏ-ਕਤਲ ਅਤੇ ਫਿਰੌਤੀ ਸਣੇ 10 ਤੋਂ ਵੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਅੰਬਾਲਾ ਵਿਚ ਬਹੁਜਨ ਸਮਾਜ ਪਾਰਟੀ ਦੇ ਆਗੂ ਹਰਬਿਲਾਸ ਰਾਜੂਮਾਜਰਾ ਦੇ ਸਨਸਨੀਖੇਜ਼ ਕਤਲ ਕਾਂਡ ਵਿਚ ਵੈਂਕਟੇਸ਼ ਗਰਗ ਦਾ ਨਾਮ ਮੁੱਖ ਤੌਰ ’ਤੇ ਸਾਹਮਣੇ ਆਇਆ ਸੀ। ਇਸ ਕਤਲ ਤੋਂ ਬਾਅਦ ਉਸ ਨੇ ਨਾ ਸਿਰਫ਼ ਵਾਰਦਾਤ ਦੀ ਜ਼ਿੰਮੇਵਾਰੀ ਲਈ, ਬਲਕਿ ਸੋਸ਼ਲ ਮੀਡੀਆ ’ਤੇ ਸ਼ਰੇਆਮ ਧਮਕੀਆਂ ਵੀ ਦਿਤੀਆਂ ਸਨ। ਇਸ ਘਟਨਾ ਤੋਂ ਤੁਰੰਤ ਬਾਅਦ ਉਹ ਫਰਜ਼ੀ ਪਾਸਪੋਰਟ ਬਣਵਾ ਕੇ ਦੇਸ਼ ’ਚੋਂ ਫ਼ਰਾਰ ਹੋ ਗਿਆ ਤੇ ਜਾਰਜੀਆ ਜਾ ਲੁਕਿਆ। ਪੁਲੀਸ ਮੁਤਾਬਕ ਵੈਂਕਟੇਸ਼ ਗਰਗ ਦਿੱਲੀ-ਐੱਨ.ਸੀ.ਆਰ. ਦੇ ਨਾਮੀ ਗੈਂਗਸਟਰ ਕਪਿਲ ਸਾਂਗਵਾਨ ਉਰਫ਼ ਨੰਦੂ ਗੈਂਗ ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਜਾਰਜੀਆ ਵਿਚ ਬੈਠ ਕੇ ਉਹ ਸੋਸ਼ਲ ਮੀਡੀਆ ਰਾਹੀਂ ਹਰਿਆਣਾ, ਦਿੱਲੀ, ਰਾਜਸਥਾਨ ਅਤੇ ਹੋਰ ਉੱਤਰ ਭਾਰਤੀ ਰਾਜਾਂ ਦੇ ਭੋਲੇ-ਭਾਲੇ ਨੌਜਵਾਨਾਂ ਨੂੰ ਆਪਣੇ ਜਾਲ ਵਿਚ ਫਸਾਉਂਦਾ ਸੀ। ਇਨ੍ਹਾਂ ਨੌਜਵਾਨਾਂ ਦੀ ਮਦਦ ਨਾਲ ਉਹ ਵਪਾਰੀਆਂ ਤੋਂ ਫਿਰੌਤੀ ਮੰਗਣ ਤੇ ਨੈੱਟਵਰਕ ਦਾ ਪਸਾਰ ਕਰਨ ਵਿਚ ਜੁਟਿਆ ਹੋਇਆ ਸੀ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕਰੀਬ ਇਕ ਸਾਲ ਪਹਿਲਾਂ ਕੌਮਾਂਤਰੀ ਜਾਂਚ ਏਜੰਸੀਆਂ ਦੀ ਮਦਦ ਨਾਲ ਗਰਗ ਦੀ ਲੋਕੇਸ਼ਨ ਜਾਰਜੀਆ ਵਿਚ ਟ੍ਰੇਸ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਦੀ ਹਵਾਲਗੀ/ਡਿਪੋਰਟੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਪੁਲੀਸ ਹੁਣ ਗੈਂਗਸਟਰ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ ਤਾਂ ਜੋ ਉਸ ਦੇ ਭਾਰਤ ਵਿੱਚ ਮੌਜੂਦ ਹੋਰ ਸਾਥੀਆਂ ਅਤੇ ਸਲੀਪਰ ਸੈੱਲਾਂ ਦਾ ਪਰਦਾਫਾਸ਼ ਕੀਤਾ ਜਾ ਸਕੇ। ਪੁਲੀਸ ਦੀ ਸਪੈਸ਼ਲ ਟਾਸਕ ਫੋਰਸ ਨੂੰ ਕੌਮਾਂਤਰੀ ਪੱਧਰ ’ਤੇ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਵਿਦੇਸ਼ੀ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਸੂਬੇ ਦੇ ਖ਼ਤਰਨਾਕ ਅਤੇ ਮੋਸਟ-ਵਾਂਟੇਡ ਗੈਂਗਸਟਰ ਵੈਂਕਟੇਸ਼ ਗਰਗ ਨੂੰ ਜਾਰਜੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ। ਹਰਿਆਣਾ ਦੀ ਸਪੈਸ਼ਲ ਟਾਸਕ ਫੋਰਸ ਦੀ ਵਿਸ਼ੇਸ਼ ਟੀਮ ਗੈਂਗਸਟਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ  ਹਵਾਈ ਅੱਡੇ ’ਤੇ ਲੈ ਕੇ ਪਹੁੰਚੀ, ਜਿੱਥੇ ਉਸ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਹਰਿਆਣਾ ਪੁਲੀਸ ਨੇ ਉਸ ਸਿਰ 2 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ।

ਵੈਂਕਟੇਸ਼ ਗਰਗ ਅੰਬਾਲਾ ਜ਼ਿਲ੍ਹੇ ਦੇ ਨਾਰਾਇਣਗੜ੍ਹ ਇਲਾਕੇ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਖ਼ਿਲਾਫ਼ ਕਤਲ, ਇਰਾਦਾ-ਏ-ਕਤਲ ਅਤੇ ਫਿਰੌਤੀ ਸਣੇ 10 ਤੋਂ ਵੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਅੰਬਾਲਾ ਵਿਚ ਬਹੁਜਨ ਸਮਾਜ ਪਾਰਟੀ ਦੇ ਆਗੂ ਹਰਬਿਲਾਸ ਰਾਜੂਮਾਜਰਾ ਦੇ ਸਨਸਨੀਖੇਜ਼ ਕਤਲ ਕਾਂਡ ਵਿਚ ਵੈਂਕਟੇਸ਼ ਗਰਗ ਦਾ ਨਾਮ ਮੁੱਖ ਤੌਰ ’ਤੇ ਸਾਹਮਣੇ ਆਇਆ ਸੀ। ਇਸ ਕਤਲ ਤੋਂ ਬਾਅਦ ਉਸ ਨੇ ਨਾ ਸਿਰਫ਼ ਵਾਰਦਾਤ ਦੀ ਜ਼ਿੰਮੇਵਾਰੀ ਲਈ, ਬਲਕਿ ਸੋਸ਼ਲ ਮੀਡੀਆ ’ਤੇ ਸ਼ਰੇਆਮ ਧਮਕੀਆਂ ਵੀ ਦਿਤੀਆਂ ਸਨ। ਇਸ ਘਟਨਾ ਤੋਂ ਤੁਰੰਤ ਬਾਅਦ ਉਹ ਫਰਜ਼ੀ ਪਾਸਪੋਰਟ ਬਣਵਾ ਕੇ ਦੇਸ਼ ’ਚੋਂ ਫ਼ਰਾਰ ਹੋ ਗਿਆ ਤੇ ਜਾਰਜੀਆ ਜਾ ਲੁਕਿਆ। ਪੁਲੀਸ ਮੁਤਾਬਕ ਵੈਂਕਟੇਸ਼ ਗਰਗ ਦਿੱਲੀ-ਐੱਨ.ਸੀ.ਆਰ. ਦੇ ਨਾਮੀ ਗੈਂਗਸਟਰ ਕਪਿਲ ਸਾਂਗਵਾਨ ਉਰਫ਼ ਨੰਦੂ ਗੈਂਗ ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਜਾਰਜੀਆ ਵਿਚ ਬੈਠ ਕੇ ਉਹ ਸੋਸ਼ਲ ਮੀਡੀਆ ਰਾਹੀਂ ਹਰਿਆਣਾ, ਦਿੱਲੀ, ਰਾਜਸਥਾਨ ਅਤੇ ਹੋਰ ਉੱਤਰ ਭਾਰਤੀ ਰਾਜਾਂ ਦੇ ਭੋਲੇ-ਭਾਲੇ ਨੌਜਵਾਨਾਂ ਨੂੰ ਆਪਣੇ ਜਾਲ ਵਿਚ ਫਸਾਉਂਦਾ ਸੀ। ਇਨ੍ਹਾਂ ਨੌਜਵਾਨਾਂ ਦੀ ਮਦਦ ਨਾਲ ਉਹ ਵਪਾਰੀਆਂ ਤੋਂ ਫਿਰੌਤੀ ਮੰਗਣ ਤੇ ਨੈੱਟਵਰਕ ਦਾ ਪਸਾਰ ਕਰਨ ਵਿਚ ਜੁਟਿਆ ਹੋਇਆ ਸੀ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕਰੀਬ ਇਕ ਸਾਲ ਪਹਿਲਾਂ ਕੌਮਾਂਤਰੀ ਜਾਂਚ ਏਜੰਸੀਆਂ ਦੀ ਮਦਦ ਨਾਲ ਗਰਗ ਦੀ ਲੋਕੇਸ਼ਨ ਜਾਰਜੀਆ ਵਿਚ ਟ੍ਰੇਸ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਦੀ ਹਵਾਲਗੀ/ਡਿਪੋਰਟੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਪੁਲੀਸ ਹੁਣ ਗੈਂਗਸਟਰ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ ਤਾਂ ਜੋ ਉਸ ਦੇ ਭਾਰਤ ਵਿੱਚ ਮੌਜੂਦ ਹੋਰ ਸਾਥੀਆਂ ਅਤੇ ਸਲੀਪਰ ਸੈੱਲਾਂ ਦਾ ਪਰਦਾਫਾਸ਼ ਕੀਤਾ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement